1
ਉਤਪਤ 18:14
ਪਵਿੱਤਰ ਬਾਈਬਲ O.V. Bible (BSI)
ਮਿਥੇ ਹੋਏ ਵੇਲੇ ਸਿਰ ਮੈਂ ਤੇਰੇ ਕੋਲ ਮੁੜ ਆਵਾਂਗਾ ਅਰ ਸਾਰਾਹ ਪੁੱਤ੍ਰ ਜਣੇਗੀ
Vergelyk
Verken ਉਤਪਤ 18:14
2
ਉਤਪਤ 18:12
ਤਾਂ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਪੁਰਾਣੀ ਪੈ ਗਈ ਹਾਂ ਤਾਂ ਮੈਨੂੰ ਮਜ਼ਾ ਆਵੇਗਾ? ਨਾਲੇ ਮੇਰਾ ਸਵਾਮੀ ਵੀ ਬੁੱਢਾ ਹੈ
Verken ਉਤਪਤ 18:12
3
ਉਤਪਤ 18:18
ਅਬਰਾਹਾਮ ਇੱਕ ਵੱਡੀ ਅਰ ਬਲਵੰਤ ਕੌਮ ਹੋਵੇਗਾ ਅਰ ਧਰਤੀ ਦੀਆੰ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ
Verken ਉਤਪਤ 18:18
4
ਉਤਪਤ 18:23-24
ਤਾਂ ਅਬਰਾਹਾਮ ਨੇ ਨੇੜੇ ਹੋਕੇ ਆਖਿਆ, ਕੀ ਤੂੰ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ? ਸ਼ਾਇਤ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਰ ਉਹ ਨੂੰ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ ਛੱਡ ਨਾ ਦੇਵੇਂਗਾ?
Verken ਉਤਪਤ 18:23-24
5
ਉਤਪਤ 18:26
ਕੀ ਸਾਰੀ ਧਰਤੀ ਦਾ ਨਿਆਈ ਨਿਆਉਂ ਨਾ ਕਰੇਗਾ? ਤਾਂ ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਨਗਰ ਦੇ ਵਿਚਕਾਰ ਮੈਨੂੰ ਲੱਭਣ ਤਾਂ ਮੈਂ ਸਾਰੀ ਥਾਂ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ
Verken ਉਤਪਤ 18:26
Tuisblad
Bybel
Leesplanne
Video's