1
ਯੂਹੰਨਾ 14:27
ਪਵਿੱਤਰ ਬਾਈਬਲ O.V. Bible (BSI)
ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ । ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ । ਜਿਸ ਤਰਾਂ ਸੰਸਾਰ ਦਿੰਦਾ ਹੈ ਮੈਂ ਉਸ ਤਰਾਂ ਤੁਹਾਨੂੰ ਨਹੀਂ ਦਿੰਦਾ ਹਾਂ। ਤੁਹਾਡਾ ਦਿਲ ਨਾ ਘਬਰਾਵੇ ਅਤੇ ਨਾ ਡਰੇ
Vergelyk
Verken ਯੂਹੰਨਾ 14:27
2
ਯੂਹੰਨਾ 14:6
ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ
Verken ਯੂਹੰਨਾ 14:6
3
ਯੂਹੰਨਾ 14:1
ਤੁਹਾਡਾ ਦਿਲ ਨਾ ਘਬਰਾਵੇ। ਪਰਮੇਸ਼ੁਰ ਉੱਤੇ ਨਿਹਚਾ ਕਰੋ ਅਰ ਮੇਰੇ ਉੱਤੇ ਵੀ ਨਿਹਚਾ ਕਰੋ
Verken ਯੂਹੰਨਾ 14:1
4
ਯੂਹੰਨਾ 14:26
ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ
Verken ਯੂਹੰਨਾ 14:26
5
ਯੂਹੰਨਾ 14:21
ਜਿਹ ਦੇ ਕੋਲ ਮੇਰੇ ਹੁਕਮ ਹਨ ਅਤੇ ਉਹ ਉਨ੍ਹਾਂ ਦੀ ਪਾਲਨਾ ਕਰਦਾ ਹੈ ਸੋਈ ਹੈ ਜੋ ਮੈਨੂੰ ਪਿਆਰ ਕਰਦਾ ਹੈ ਅਤੇ ਜਿਹੜਾ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਪਿਤਾ ਦਾ ਪਿਆਰਾ ਹੋਵੇਗਾ ਅਰ ਮੈਂ ਉਹ ਦੇ ਨਾਲ ਪਿਆਰ ਕਰਾਂਗਾ ਅਤੇ ਆਪਣੇ ਤਾਈਂ ਉਸ ਉੱਤੇ ਪਰਗਟ ਕਰਾਂਗਾ
Verken ਯੂਹੰਨਾ 14:21
6
ਯੂਹੰਨਾ 14:16-17
ਅਤੇ ਮੈਂ ਆਪਣੇ ਪਿਤਾ ਤੋਂ ਮੰਗਾਂਗਾ ਅਰ ਉਹ ਤੁਹਾਨੂੰ ਦੂਜਾ ਸਹਾਇਕ ਬਖ਼ਸ਼ੇਗਾ ਭਈ ਉਹ ਸਦਾ ਤੁਹਾਡੇ ਸੰਗ ਰਹੇ ਅਰਥਾਤ ਸਚਿਆਈ ਦਾ ਆਤਮਾ ਜਿਹ ਨੂੰ ਜਗਤ ਨਹੀਂ ਪਾ ਸੱਕਦਾ ਕਿਉਂ ਜੋ ਉਹ ਉਸ ਨੂੰ ਵੇਖਦਾ ਨਹੀਂ, ਨਾ ਉਸ ਨੂੰ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਸੰਗ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ
Verken ਯੂਹੰਨਾ 14:16-17
7
ਯੂਹੰਨਾ 14:13-14
ਅਰ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਮੰਗੋਗੇ ਮੈਂ ਸੋਈ ਕਰਾਂਗਾ ਤਾਂ ਜੋ ਪੁੱਤ੍ਰ ਵਿੱਚ ਪਿਤਾ ਦੀ ਵਡਿਆਈ ਹੋਵੇ ਜੇ ਤੁਸੀਂ ਮੇਰਾ ਨਾਮ ਲੈ ਕੇ ਮੈਥੋਂ ਕੁਝ ਮੰਗੋਗੇ ਤਾਂ ਮੈਂ ਉਹੋ ਕਰਾਂਗਾ
Verken ਯੂਹੰਨਾ 14:13-14
8
ਯੂਹੰਨਾ 14:15
ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ
Verken ਯੂਹੰਨਾ 14:15
9
ਯੂਹੰਨਾ 14:2
ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਨਿਵਾਸ ਹਨ ਨਹੀਂ ਤਾਂ ਮੈਂ ਤੁਹਾਨੂੰ ਕਹਿੰਦਾ ਕਿਉਂ ਜੋ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾਂਦਾ ਹਾਂ
Verken ਯੂਹੰਨਾ 14:2
10
ਯੂਹੰਨਾ 14:3
ਅਰ ਜੇ ਮੈਂ ਜਾ ਕੇ ਤੁਹਾਡੇ ਲਈ ਜਗ੍ਹਾ ਤਿਆਰ ਕਰਾਂ ਤਾਂ ਫੇਰ ਆਣ ਕੇ ਤੁਹਾਨੂੰ ਆਪਣੇ ਕੋਲ ਲੈ ਲਵਾਂਗਾ ਭਈ ਜਿੱਥੇ ਮੈਂ ਹਾਂ ਤੁਸੀਂ ਭੀ ਹੋਵੋ
Verken ਯੂਹੰਨਾ 14:3
11
ਯੂਹੰਨਾ 14:5
ਥੋਮਾ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਇਹੋ ਪਤਾ ਨਹੀਂ ਤੂੰ ਕਿੱਥੇ ਜਾਂਦਾ ਹੈਂ, ਫੇਰ ਰਾਹ ਕਿੱਕੁਰ ਜਾਣੀਏ?
Verken ਯੂਹੰਨਾ 14:5
YouVersion gebruik koekies om jou ervaring persoonlik te maak. Deur ons webwerf te gebruik, aanvaar jy ons gebruik van koekies soos beskryf in ons Privaatheidsbeleid
Tuisblad
Bybel
Leesplanne
Video's