1
ਯੂਹੰਨਾ 20:21-22
ਪਵਿੱਤਰ ਬਾਈਬਲ O.V. Bible (BSI)
ਤਦ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ! ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ ਤਿਵੇਂ ਮੈਂ ਵੀ ਤੁਹਾਨੂੰ ਘੱਲਦਾ ਹਾਂ ਉਸ ਨੇ ਇਹ ਕਹਿ ਕੇ ਉਨ੍ਹਾਂ ਉੱਤੇ ਫੂਕ ਮਾਰੀ ਅਤੇ ਕਿਹਾ, ਤੁਸੀਂ ਪਵਿੱਤ੍ਰ ਆਤਮਾ ਲਓ
Vergelyk
Verken ਯੂਹੰਨਾ 20:21-22
2
ਯੂਹੰਨਾ 20:29
ਯਿਸੂ ਨੇ ਉਸ ਨੂੰ ਆਖਿਆ, ਤੈਂ ਜੋ ਮੈਨੂੰ ਵੇਖਿਆ ਇਸੇ ਕਰਕੇ ਪਰਤੀਤ ਕੀਤੀ ਹੈ? ਧੰਨ ਉਹ ਜਿੰਨ੍ਹਾਂ ਨਹੀਂ ਵੇਖਿਆ ਤਾਂ ਵੀ ਪਰਤੀਤ ਕਰਦੇ ਹਨ।।
Verken ਯੂਹੰਨਾ 20:29
3
ਯੂਹੰਨਾ 20:27-28
ਫੇਰ ਉਹ ਨੇ ਥੋਮਾ ਨੂੰ ਆਖਿਆ, ਆਪਣੀ ਉਂਗਲ ਉਰੇ ਕਰ ਅਤੇ ਮੇਰੇ ਹੱਥਾਂ ਨੂੰ ਵੇਖ ਅਰ ਆਪਣਾ ਹੱਥ ਉਰੇ ਕਰ ਕੇ ਮੇਰੀ ਵੱਖੀ ਵਿੱਚ ਵਾੜ ਅਤੇ ਬੇਪਰਤੀਤਾ ਨਾ ਹੋ ਸਗੋਂ ਪਰਤੀਤਮਾਨ ਹੋ ਥੋਮਾ ਨੇ ਉਹ ਨੂੰ ਉੱਤਰ ਦਿੱਤਾ, ਹੇ ਮੇਰੇ ਪ੍ਰਭੁ ਅਤੇ ਮੇਰੇ ਪਰਮੇਸ਼ੁਰ!
Verken ਯੂਹੰਨਾ 20:27-28
Tuisblad
Bybel
Leesplanne
Video's