1
ਯੂਹੰਨਾ 9:4
ਪਵਿੱਤਰ ਬਾਈਬਲ O.V. Bible (BSI)
ਸਾਨੂੰ ਚਾਹੀਦਾ ਹੈ ਕਿ ਦਿਨ ਹੁੰਦੇ ਹੁੰਦੇ ਉਹ ਦੇ ਕੰਮ ਕਰੀਏ ਜਿਨ੍ਹ ਮੈਨੂੰ ਘੱਲਿਆ । ਰਾਤ ਚੱਲੀ ਆਉਂਦੀ ਹੈ ਜਦੋਂ ਕੋਈ ਨਹੀਂ ਕੰਮ ਕਰ ਸੱਕਦਾ
Vergelyk
Verken ਯੂਹੰਨਾ 9:4
2
ਯੂਹੰਨਾ 9:5
ਜਦ ਤੀਕੁ ਮੈਂ ਜਗਤ ਵਿੱਚ ਹਾਂ ਮੈਂ ਜਗਤ ਦਾ ਚਾਨਣ ਹਾਂ
Verken ਯੂਹੰਨਾ 9:5
3
ਯੂਹੰਨਾ 9:2-3
ਅਰ ਉਸ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਸੁਆਮੀ ਜੀ, ਕਿਹ ਨੇ ਪਾਪ ਕੀਤਾ ਇਸ ਨੇ ਯਾ ਇਹ ਦੇ ਮਾਪਿਆਂ ਨੇ ਜੋ ਇਹ ਅੰਨ੍ਹਾ ਜੰਮਿਆ ਹੈ? ਯਿਸੂ ਨੇ ਉੱਤਰ ਦਿੱਤਾ, ਨਾ ਤਾਂ ਇਸ ਨੇ ਪਾਪ ਕੀਤਾ ਨਾ ਇਹ ਦੇ ਮਾਪਿਆਂ ਨੇ ਪਰ ਇਹ ਇਸ ਲਈ ਹੋਇਆ ਜੋ ਪਰਮੇਸ਼ੁਰ ਦੇ ਕੰਮ ਉਸ ਵਿੱਚ ਪਰਗਟ ਕੀਤੇ ਜਾਣ
Verken ਯੂਹੰਨਾ 9:2-3
4
ਯੂਹੰਨਾ 9:39
ਯਿਸੂ ਨੇ ਆਖਿਆ, ਮੈਂ ਨਿਆਉਂ ਲਈ ਇਸ ਜਗਤ ਵਿੱਚ ਆਇਆ ਭਈ ਜਿਹੜੇ ਨਹੀਂ ਵੇਖਦੇ ਹਨ ਓਹ ਵੇਖਣ ਅਤੇ ਜਿਹੜੇ ਵੇਖਦੇ ਹਨ ਓਹ ਅੰਨ੍ਹੇ ਹੋ ਜਾਣ
Verken ਯੂਹੰਨਾ 9:39
Tuisblad
Bybel
Leesplanne
Video's