1
ਮੱਤੀ 3:8
Punjabi Standard Bible
ਇਸ ਲਈ ਤੋਬਾ ਦੇ ਯੋਗ ਫਲ ਦਿਓ
Vergelyk
Verken ਮੱਤੀ 3:8
2
ਮੱਤੀ 3:17
ਅਤੇ ਵੇਖੋ, ਇੱਕ ਸਵਰਗੀ ਬਾਣੀ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਪ੍ਰਸੰਨ ਹਾਂ।”
Verken ਮੱਤੀ 3:17
3
ਮੱਤੀ 3:16
ਫਿਰ ਯਿਸੂ ਬਪਤਿਸਮਾ ਲੈ ਕੇ ਤੁਰੰਤ ਪਾਣੀ ਵਿੱਚੋਂ ਉਤਾਂਹ ਆਇਆ ਅਤੇ ਵੇਖੋ, ਅਕਾਸ਼ ਉਸ ਦੇ ਲਈ ਖੁੱਲ੍ਹ ਗਿਆ। ਉਸ ਨੇ ਪਰਮੇਸ਼ਰ ਦੇ ਆਤਮਾ ਨੂੰ ਕਬੂਤਰ ਵਾਂਗ ਉੱਤਰਦੇ ਅਤੇ ਆਪਣੇ ਉੱਤੇ ਆਉਂਦੇ ਵੇਖਿਆ
Verken ਮੱਤੀ 3:16
4
ਮੱਤੀ 3:11
ਮੈਂ ਤਾਂ ਤੁਹਾਨੂੰ ਤੋਬਾ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ ਉਹ ਮੇਰੇ ਤੋਂ ਵੱਧ ਸਾਮਰਥੀ ਹੈ; ਮੈਂ ਉਸ ਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ
Verken ਮੱਤੀ 3:11
5
ਮੱਤੀ 3:10
ਹੁਣ ਕੁਹਾੜਾ ਦਰਖ਼ਤਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਇਸ ਲਈ ਹਰੇਕ ਦਰਖ਼ਤ ਜੋ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
Verken ਮੱਤੀ 3:10
6
ਮੱਤੀ 3:3
ਇਹ ਉਹੀ ਹੈ ਜਿਸ ਬਾਰੇ ਯਸਾਯਾਹ ਨਬੀ ਰਾਹੀਂ ਕਿਹਾ ਗਿਆ ਸੀ: ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ।”
Verken ਮੱਤੀ 3:3
Tuisblad
Bybel
Leesplanne
Video's