ਉਤਪਤ 14:22-23

ਉਤਪਤ 14:22-23 PUNOVBSI

ਪ੍ਰੰਤੂ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਅਕਾਸ਼ ਅਰ ਧਰਤੀ ਦੇ ਮਾਲਕ ਦੇ ਅੱਗੇ ਪਰਨ ਕੀਤਾ ਹੈ ਕਿ ਮੈਂ ਧਾਗੇ ਤੋਂ ਲੈਕੇ ਜੁੱਤੀ ਦੇ ਸੱਲੂ ਤੀਕ ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ

Video vir ਉਤਪਤ 14:22-23