ਉਤਪਤ 18:23-24

ਉਤਪਤ 18:23-24 PUNOVBSI

ਤਾਂ ਅਬਰਾਹਾਮ ਨੇ ਨੇੜੇ ਹੋਕੇ ਆਖਿਆ, ਕੀ ਤੂੰ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ? ਸ਼ਾਇਤ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਰ ਉਹ ਨੂੰ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ ਛੱਡ ਨਾ ਦੇਵੇਂਗਾ?

Video vir ਉਤਪਤ 18:23-24