ਉਤਪਤ 9:12-13

ਉਤਪਤ 9:12-13 PUNOVBSI

ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਰ ਤੁਹਾਡੇ ਅਰ ਹਰ ਜੀਉ ਜੰਤ ਵਿੱਚ ਜੋ ਤੁਹਾਡੇ ਸੰਗ ਹੈ ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ ਮੈਂ ਆਪਣੀ ਧਣੁਕ ਬੱਦਲ ਵਿੱਚ ਰੱਖੀ ਹੈ। ਉਹ ਉਸ ਨੇਮ ਦੇ ਨਿਸ਼ਾਨ ਲਈ ਹੋਵੇਗੀ ਜੋ ਮੇਰੇ ਅਰ ਧਰਤੀ ਵਿੱਚ ਹੋਵੇਗਾ

Video vir ਉਤਪਤ 9:12-13