ਯੂਹੰਨਾ 20:27-28

ਯੂਹੰਨਾ 20:27-28 PUNOVBSI

ਫੇਰ ਉਹ ਨੇ ਥੋਮਾ ਨੂੰ ਆਖਿਆ, ਆਪਣੀ ਉਂਗਲ ਉਰੇ ਕਰ ਅਤੇ ਮੇਰੇ ਹੱਥਾਂ ਨੂੰ ਵੇਖ ਅਰ ਆਪਣਾ ਹੱਥ ਉਰੇ ਕਰ ਕੇ ਮੇਰੀ ਵੱਖੀ ਵਿੱਚ ਵਾੜ ਅਤੇ ਬੇਪਰਤੀਤਾ ਨਾ ਹੋ ਸਗੋਂ ਪਰਤੀਤਮਾਨ ਹੋ ਥੋਮਾ ਨੇ ਉਹ ਨੂੰ ਉੱਤਰ ਦਿੱਤਾ, ਹੇ ਮੇਰੇ ਪ੍ਰਭੁ ਅਤੇ ਮੇਰੇ ਪਰਮੇਸ਼ੁਰ!