ਮੱਤੀ 5:38-39

ਮੱਤੀ 5:38-39 PSB

“ਤੁਸੀਂ ਸੁਣਿਆ ਹੈ ਕਿ ਇਹ ਕਿਹਾ ਗਿਆ ਸੀ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ’ । ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਬੁਰੇ ਦਾ ਸਾਹਮਣਾ ਨਾ ਕਰਨਾ, ਸਗੋਂ ਜੋ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ, ਦੂਜੀ ਵੀ ਉਸ ਦੇ ਵੱਲ ਕਰ ਦੇ