1
ਉਤਪਤ 14:20
ਪਵਿੱਤਰ ਬਾਈਬਲ O.V. Bible (BSI)
ਅਤੇ ਮੁਬਾਰਕ ਹੈ ਅੱਤ ਮਹਾਂ ਪਰਮੇਸ਼ੁਰ ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ ਤਾਂ ਉਸ ਨੇ ਉਹ ਨੂੰ ਸਭ ਕਾਸੇ ਦਾ ਦਸਵੰਧ ਦਿੱਤਾ
አወዳድር
{{ጥቅስ}} ያስሱ
2
ਉਤਪਤ 14:18-19
ਅਤੇ ਮਲਕਿ-ਸਿਦਕ ਸ਼ਾਲੇਮ ਦਾ ਰਾਜਾ ਰੋਟੀ ਅਰ ਮਧ ਲੈ ਆਇਆ। ਉਹ ਅੱਤ ਮਹਾਂ ਪਰਮੇਸ਼ੁਰ ਦਾ ਜਾਜਕ ਸੀ ਤਾਂ ਉਸ ਨੇ ਏਹ ਆਖਕੇ ਉਹ ਨੂੰ ਅਸੀਸ ਦਿੱਤੀ ਕਿ ਅੱਤ ਮਹਾਂ ਪਰਮੇਸ਼ੁਰ ਅਕਾਸ਼ ਅਰ ਧਰਤੀ ਦੇ ਮਾਲਕ ਦਾ ਅਬਰਾਮ ਮੁਬਾਰਕ ਹੋਵੇ
3
ਉਤਪਤ 14:22-23
ਪ੍ਰੰਤੂ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਅਕਾਸ਼ ਅਰ ਧਰਤੀ ਦੇ ਮਾਲਕ ਦੇ ਅੱਗੇ ਪਰਨ ਕੀਤਾ ਹੈ ਕਿ ਮੈਂ ਧਾਗੇ ਤੋਂ ਲੈਕੇ ਜੁੱਤੀ ਦੇ ਸੱਲੂ ਤੀਕ ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ
ቤት
መጽሐፍ ቅዱስ
እቅዶች
ቪዲዮዎች