1
ਮਰਕੁਸ 1:35
ਪਵਿੱਤਰ ਬਾਈਬਲ (Revised Common Language North American Edition)
ਸਵੇਰੇ, ਸੂਰਜ ਨਿਕਲਣ ਤੋਂ ਪਹਿਲਾਂ ਹੀ ਯਿਸੂ ਉੱਠੇ ਅਤੇ ਇਕਾਂਤ ਵਿੱਚ ਚਲੇ ਗਏ । ਉੱਥੇ ਉਹ ਪ੍ਰਾਰਥਨਾ ਕਰਨ ਲੱਗੇ ।
አወዳድር
{{ጥቅስ}} ያስሱ
2
ਮਰਕੁਸ 1:15
ਉਹਨਾਂ ਨੇ ਕਿਹਾ, “ਠੀਕ ਸਮਾਂ ਆ ਗਿਆ ਹੈ ਅਤੇ ਪਰਮੇਸ਼ਰ ਦਾ ਰਾਜ ਨੇੜੇ ਆ ਚੁੱਕਾ ਹੈ ! ਤੋਬਾ ਕਰੋ ਅਤੇ ਸ਼ੁਭ ਸਮਾਚਾਰ ਵਿੱਚ ਵਿਸ਼ਵਾਸ ਕਰੋ !”
3
ਮਰਕੁਸ 1:10-11
ਜਦੋਂ ਯਿਸੂ ਪਾਣੀ ਵਿੱਚੋਂ ਬਾਹਰ ਆਏ ਤਾਂ ਉਸੇ ਸਮੇਂ ਉਹਨਾਂ ਨੇ ਅਕਾਸ਼ ਨੂੰ ਖੁੱਲ੍ਹਦੇ ਦੇਖਿਆ ਅਤੇ ਪਵਿੱਤਰ ਆਤਮਾ ਨੂੰ ਘੁੱਗੀ ਦੇ ਵਾਂਗ ਆਪਣੇ ਉੱਤੇ ਉੱਤਰਦੇ ਦੇਖਿਆ, ਅਤੇ ਅਸਮਾਨ ਤੋਂ ਇੱਕ ਆਵਾਜ਼ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈਂ, ਮੈਂ ਤੇਰੇ ਤੋਂ ਖ਼ੁਸ਼ ਹਾਂ ।”
4
ਮਰਕੁਸ 1:8
ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਦੇ ਨਾਲ ਬਪਤਿਸਮਾ ਦੇਣਗੇ ।”
5
ਮਰਕੁਸ 1:17-18
ਯਿਸੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ ।” ਉਹ ਇਕਦਮ ਆਪਣੇ ਜਾਲਾਂ ਨੂੰ ਛੱਡ ਕੇ ਉਹਨਾਂ ਦੇ ਪਿੱਛੇ ਚੱਲ ਪਏ ।
6
ਮਰਕੁਸ 1:22
ਲੋਕ ਉਹਨਾਂ ਦੀ ਸਿੱਖਿਆ ਨੂੰ ਸੁਣ ਕੇ ਬਹੁਤ ਹੈਰਾਨ ਹੋਏ ਕਿਉਂਕਿ ਉਹ ਵਿਵਸਥਾ ਦੇ ਸਿੱਖਿਅਕਾਂ ਵਾਂਗ ਨਹੀਂ ਸਗੋਂ ਪੂਰੇ ਅਧਿਕਾਰ ਨਾਲ ਸਿੱਖਿਆ ਦਿੰਦੇ ਸਨ ।
Home
Bible
Plans
Videos