1
ਮਰਕੁਸ 11:24
ਪਵਿੱਤਰ ਬਾਈਬਲ (Revised Common Language North American Edition)
ਇਸ ਲਈ ਜੋ ਕੁਝ ਤੁਸੀਂ ਪ੍ਰਾਰਥਨਾ ਵਿੱਚ ਮੰਗੋ, ਵਿਸ਼ਵਾਸ ਕਰੋ ਕਿ ਉਹ ਤੁਹਾਨੂੰ ਮਿਲ ਗਿਆ ਹੈ ਤਾਂ ਉਹ ਤੁਹਾਨੂੰ ਸੱਚਮੁੱਚ ਮਿਲ ਜਾਵੇਗਾ ।
አወዳድር
{{ጥቅስ}} ያስሱ
2
ਮਰਕੁਸ 11:23
ਅਤੇ ਇਸ ਪਹਾੜ ਨੂੰ ਕਹਿੰਦਾ ਹੈ, ‘ਉੱਠ, ਅਤੇ ਸਮੁੰਦਰ ਵਿੱਚ ਜਾ ਪੈ ।’ ਜੇਕਰ ਉਸ ਦੇ ਦਿਲ ਵਿੱਚ ਕਿਸੇ ਤਰ੍ਹਾਂ ਦੀ ਕੋਈ ਸ਼ੰਕਾ ਨਹੀਂ ਪਰ ਵਿਸ਼ਵਾਸ ਹੈ ਕਿ ਜੋ ਕੁਝ ਉਸ ਨੇ ਕਿਹਾ ਹੈ, ਹੋਵੇਗਾ ਤਾਂ ਉਸ ਲਈ ਉਹ ਹੋ ਜਾਵੇਗਾ ।
3
ਮਰਕੁਸ 11:25
ਜਦੋਂ ਤੁਸੀਂ ਖੜੇ ਹੋ ਕੇ ਪ੍ਰਾਰਥਨਾ ਕਰੋ ਤਾਂ ਉਸ ਵੇਲੇ ਜੇਕਰ ਤੁਹਾਡੇ ਦਿਲ ਵਿੱਚ ਕਿਸੇ ਦੇ ਲਈ ਗੁੱਸਾ ਹੋਵੇ ਤਾਂ ਉਸ ਨੂੰ ਮਾਫ਼ ਕਰ ਦਿਓ ਤਾਂ ਤੁਹਾਡੇ ਸਵਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਮਾਫ਼ ਕਰਨਗੇ ।”
4
ਮਰਕੁਸ 11:22
ਯਿਸੂ ਨੇ ਉੱਤਰ ਦਿੱਤਾ, “ਜੇਕਰ ਕੋਈ ਪਰਮੇਸ਼ਰ ਵਿੱਚ ਵਿਸ਼ਵਾਸ ਕਰਦਾ ਹੈ
5
ਮਰਕੁਸ 11:17
ਫਿਰ ਉਹਨਾਂ ਨੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਕਿਹਾ, “ਕੀ ਪਵਿੱਤਰ-ਗ੍ਰੰਥ ਵਿੱਚ ਇਸ ਤਰ੍ਹਾਂ ਨਹੀਂ ਲਿਖਿਆ ਹੋਇਆ ਹੈ ਕਿ ਮੇਰਾ ਘਰ ਸਾਰੀਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਅਖਵਾਏਗਾ ? ਪਰ ਤੁਸੀਂ ਇਸ ਨੂੰ ਚੋਰਾਂ ਦਾ ਅੱਡਾ ਬਣਾ ਦਿੱਤਾ ਹੈ ।”
6
ਮਰਕੁਸ 11:9
ਸਾਰੇ ਲੋਕ ਜਿਹੜੇ ਉਹਨਾਂ ਦੇ ਅੱਗੇ ਪਿੱਛੇ ਆ ਰਹੇ ਸਨ, ਉੱਚੀ ਉੱਚੀ ਇਸ ਤਰ੍ਹਾਂ ਨਾਅਰੇ ਮਾਰ ਰਹੇ ਸਨ, “ਹੋਸੰਨਾ ! ਧੰਨ ਹੈ ਉਹ ਜਿਹੜਾ ਪਰਮੇਸ਼ਰ ਦੇ ਨਾਮ ਵਿੱਚ ਆਉਂਦਾ ਹੈ !
7
ਮਰਕੁਸ 11:10
ਸਾਡੇ ਪੁਰਖੇ ਦਾਊਦ ਦੇ ਆਉਣ ਵਾਲੇ ਰਾਜਾ ਦੀ ਜੈ ! ਪਰਮਧਾਮ ਵਿੱਚ ਹੋਸੰਨਾ !”
Home
Bible
Plans
Videos