1
ਮਰਕੁਸ 2:17
ਪਵਿੱਤਰ ਬਾਈਬਲ (Revised Common Language North American Edition)
ਯਿਸੂ ਨੇ ਇਹ ਸੁਣ ਕੇ ਉਹਨਾਂ ਨੂੰ ਉੱਤਰ ਦਿੱਤਾ, “ਚੰਗੇ ਭਲਿਆਂ ਨੂੰ ਵੈਦ ਦੀ ਲੋੜ ਨਹੀਂ ਸਗੋਂ ਬਿਮਾਰਾਂ ਨੂੰ ਹੈ । ਮੈਂ ਨੇਕਾਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ ।”
አወዳድር
{{ጥቅስ}} ያስሱ
2
ਮਰਕੁਸ 2:5
ਜਦੋਂ ਯਿਸੂ ਨੇ ਉਹਨਾਂ ਦਾ ਵਿਸ਼ਵਾਸ ਦੇਖਿਆ ਤਾਂ ਉਹਨਾਂ ਨੇ ਉਸ ਅਧਰੰਗੀ ਨੂੰ ਕਿਹਾ, “ਪੁੱਤਰ, ਤੇਰੇ ਪਾਪ ਮਾਫ਼ ਹੋ ਗਏ ਹਨ ।”
3
ਮਰਕੁਸ 2:27
ਉਹਨਾਂ ਨੇ ਫ਼ਰੀਸੀਆਂ ਨੂੰ ਇਹ ਵੀ ਕਿਹਾ, “ਸਬਤ ਮਨੁੱਖ ਦੇ ਲਈ ਬਣਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੇ ਲਈ ।
4
ਮਰਕੁਸ 2:4
ਪਰ ਉਹ ਭੀੜ ਦੇ ਕਾਰਨ ਉਸ ਨੂੰ ਯਿਸੂ ਕੋਲ ਨਾ ਲਿਆ ਸਕੇ । ਇਸ ਲਈ ਉਹਨਾਂ ਨੇ ਉਸ ਮਕਾਨ ਦੀ, ਜਿਸ ਵਿੱਚ ਯਿਸੂ ਸਨ, ਛੱਤ ਨੂੰ ਉਧੇੜ ਕੇ ਉਸ ਰਾਹੀਂ ਅਧਰੰਗੀ ਨੂੰ ਮੰਜੀ ਸਮੇਤ ਹੇਠਾਂ ਉਤਾਰ ਦਿੱਤਾ ।
5
ਮਰਕੁਸ 2:10-11
ਪਰ ਇਸ ਲਈ ਕਿ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਇਸ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ ।” ਫਿਰ ਉਹਨਾਂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਨੂੰ ਜਾ ।”
6
ਮਰਕੁਸ 2:9
ਸੌਖਾ ਕੀ ਹੈ ? ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ’ ਜਾਂ ਇਹ ਕਹਿਣਾ, ‘ਉੱਠ ਅਤੇ ਆਪਣੀ ਮੰਜੀ ਚੁੱਕ ਅਤੇ ਚੱਲ ਫਿਰ ?’
7
ਮਰਕੁਸ 2:12
ਉਹ ਉੱਠਿਆ ਅਤੇ ਝੱਟ ਆਪਣੀ ਮੰਜੀ ਸਾਰਿਆਂ ਦੇ ਸਾਹਮਣੇ ਚੁੱਕ ਕੇ ਬਾਹਰ ਚਲਾ ਗਿਆ । ਇਹ ਦੇਖ ਕੇ ਸਾਰੇ ਹੈਰਾਨ ਹੋ ਗਏ ਅਤੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਸੀਂ ਇਸ ਤਰ੍ਹਾਂ ਹੁੰਦਾ ਕਦੀ ਵੀ ਨਹੀਂ ਦੇਖਿਆ ।”
Home
Bible
Plans
Videos