1
ਮੱਤੀਯਾਹ 12:36-37
ਪੰਜਾਬੀ ਮੌਜੂਦਾ ਤਰਜਮਾ
PMT
ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲਾਂ ਦਾ ਜੋ ਉਹ ਬੋਲਦਾ ਹੈ, ਨਿਆਂ ਦੇ ਦਿਨ ਉਸਦਾ ਹਿਸਾਬ ਦੇਵੇਗਾ। ਇਸ ਲਈ ਤੂੰ ਆਪਣੀਆਂ ਗੱਲਾਂ ਦੇ ਕਾਰਨ ਹੀ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਹੀ ਦੋਸ਼ੀ ਠਹਿਰਾਇਆ ਜਾਵੇਂਗਾ।”
አወዳድር
{{ጥቅስ}} ያስሱ
2
ਮੱਤੀਯਾਹ 12:34
ਅਤੇ ਤੁਸੀਂ ਜੋ ਸੱਪਾਂ ਦੀ ਸੰਤਾਂਨ ਹੋ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।
3
ਮੱਤੀਯਾਹ 12:35
ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆ ਗੱਲਾਂ ਕੱਢਦਾ ਹੈ ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ।
4
ਮੱਤੀਯਾਹ 12:31
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ ਉਹ ਮਾਫ਼ ਨਹੀਂ ਕੀਤਾ ਜਾਵੇਗਾ।
5
ਮੱਤੀਯਾਹ 12:33
“ਜੇ ਰੁੱਖ ਚੰਗਾ ਹੈ ਤਾਂ ਉਸਦਾ ਫਲ ਵੀ ਚੰਗਾ ਹੋਵੇਗਾ, ਜੇ ਰੁੱਖ ਮਾੜਾ ਹੈ ਤਾਂ ਉਹ ਫਲ ਵੀ ਮਾੜਾ ਦੇਵੇਗਾ। ਕਿਉਂਕਿ ਰੁੱਖ ਆਪਣੇ ਫਲ ਦੁਆਰਾ ਪਛਾਣਿਆ ਜਾਂਦਾ ਹੈ।
ቤት
መጽሐፍ ቅዱስ
እቅዶች
ቪዲዮዎች