የYouVersion አርማ
የፍለጋ አዶ

ਮਰਕੁਸ 13:24-25

ਮਰਕੁਸ 13:24-25 CL-NA

“ਉਹਨਾਂ ਦਿਨਾਂ ਵਿੱਚ ਇਸ ਬਿਪਤਾ ਦੇ ਬਾਅਦ ਸੂਰਜ ਹਨੇਰਾ ਹੋ ਜਾਵੇਗਾ । ਚੰਦ ਆਪਣੀ ਲੋ ਨਹੀਂ ਦੇਵੇਗਾ, ਅਕਾਸ਼ ਦੇ ਤਾਰੇ ਹੇਠਾਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸਾਰੀਆਂ ਸ਼ਕਤੀਆਂ ਹਿਲਾ ਦਿੱਤੀਆਂ ਜਾਣਗੀਆਂ ।