የYouVersion አርማ
የፍለጋ አዶ

ਮਰਕੁਸ 13:35-37

ਮਰਕੁਸ 13:35-37 CL-NA

ਇਸ ਲਈ ਸਾਵਧਾਨ ਰਹੋ, ਤੁਸੀਂ ਨਹੀਂ ਜਾਣਦੇ ਕਿ ਘਰ ਦਾ ਮਾਲਕ ਕਦੋਂ ਆ ਜਾਵੇਗਾ । ਹੋ ਸਕਦਾ ਹੈ ਕਿ ਸ਼ਾਮ ਸਮੇਂ ਜਾਂ ਅੱਧੀ ਰਾਤ ਨੂੰ ਜਾਂ ਸਵੇਰ ਹੋਣ ਤੋਂ ਪਹਿਲਾਂ ਜਾਂ ਦਿਨ ਚੜ੍ਹੇ । ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅਚਾਨਕ ਆ ਜਾਵੇ ਅਤੇ ਤੁਸੀਂ ਸੁੱਤੇ ਹੋਵੋ । ਇਸ ਲਈ ਜੋ ਮੈਂ ਤੁਹਾਨੂੰ ਕਹਿੰਦਾ ਹਾਂ, ਉਹ ਹੀ ਸਾਰਿਆਂ ਨੂੰ ਕਹਿੰਦਾ ਹਾਂ ਕਿ ਸਾਵਧਾਨ ਰਹੋ ।”