የYouVersion አርማ
የፍለጋ አዶ

ਮਰਕੁਸ 4:26-27

ਮਰਕੁਸ 4:26-27 CL-NA

ਯਿਸੂ ਨੇ ਫਿਰ ਕਿਹਾ, “ਪਰਮੇਸ਼ਰ ਦਾ ਰਾਜ ਇਸ ਤਰ੍ਹਾਂ ਦਾ ਹੈ । ਇੱਕ ਆਦਮੀ ਨੇ ਆਪਣੇ ਖੇਤਾਂ ਵਿੱਚ ਬੀਜ ਬੀਜਿਆ ਅਤੇ ਇਸ ਦੇ ਬਾਅਦ ਉਹ ਭਾਵੇਂ ਰਾਤ ਨੂੰ ਸੌਂਦਾ ਸੀ ਅਤੇ ਦਿਨ ਨੂੰ ਜਾਗਦਾ ਸੀ, ਬੀਜ ਉੱਗੇ ਅਤੇ ਵਧੇ । ਇਸ ਬਾਰੇ ਉਹ ਆਦਮੀ ਨਹੀਂ ਜਾਣਦਾ ਸੀ ਕਿ ਇਹ ਕਿਸ ਤਰ੍ਹਾਂ ਹੋਇਆ ਹੈ ।

Video for ਮਰਕੁਸ 4:26-27