የYouVersion አርማ
የፍለጋ አዶ

ਮਰਕੁਸ 9:28-29

ਮਰਕੁਸ 9:28-29 CL-NA

ਇਸ ਦੇ ਬਾਅਦ ਜਦੋਂ ਯਿਸੂ ਘਰ ਦੇ ਅੰਦਰ ਗਏ ਤਾਂ ਉਹਨਾਂ ਦੇ ਚੇਲਿਆਂ ਨੇ ਇਕਾਂਤ ਵਿੱਚ ਉਹਨਾਂ ਕੋਲੋਂ ਪੁੱਛਿਆ, “ਅਸੀਂ ਉਸ ਨੂੰ ਕਿਉਂ ਨਾ ਕੱਢ ਸਕੇ ?” ਉਹਨਾਂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦੀ ਅਸ਼ੁੱਧ ਆਤਮਾ ਨੂੰ ਬਾਹਰ ਕੱਢਣ ਦਾ ਇੱਕ ਹੀ ਤਰੀਕਾ ਹੈ, ਉਹ ਹੈ ਪ੍ਰਾਰਥਨਾ ।”

Video for ਮਰਕੁਸ 9:28-29