1
ਉਤਪਤ 19:26
ਪਵਿੱਤਰ ਬਾਈਬਲ O.V. Bible (BSI)
ਪਰ ਉਸ ਦੀ ਤੀਵੀਂ ਨੇ ਪਿੱਛੇ ਮੁੜਕੇ ਡਿੱਠਾ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।।
Параўнаць
Даследуйце ਉਤਪਤ 19:26
2
ਉਤਪਤ 19:16
ਜਦ ਉਹ ਢਿੱਲ ਕਰ ਰਿਹਾ ਸੀ ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ ਉਹ ਦੇ ਹੱਥ ਅਰ ਉਹ ਦੀ ਤੀਵੀਂ ਦੇ ਹੱਥ ਅਰ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜਕੇ ਉਨ੍ਹਾਂ ਨੂੰ ਬਾਹਰ ਪੁਚਾ ਦਿੱਤਾ
Даследуйце ਉਤਪਤ 19:16
3
ਉਤਪਤ 19:17
ਤਾਂ ਐਉਂ ਹੋਇਆ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੇ ਆਖਿਆ, ਆਪਣੀ ਜਾਨ ਲੈਕੇ ਭੱਜ ਜਾਹ। ਆਪਣੇ ਪਿੱਛੇ ਨਾ ਵੇਖੀ ਅਰ ਸਾਰੇ ਦੂਣ ਵਿੱਚ ਕਿਤੇ ਨਾ ਠਹਿਰੀਂ। ਪਹਾੜ ਨੂੰ ਭੱਜ ਜਾਹ ਅਜਿਹਾ ਨਾ ਹੋਵੇ ਕਿ ਤੂੰ ਭਸਮ ਹੋ ਜਾਵੇਂ
Даследуйце ਉਤਪਤ 19:17
4
ਉਤਪਤ 19:29
ਸੋ ਐਉਂ ਹੋਇਆ ਜਦ ਪਰਮੇਸ਼ੁਰ ਨੇ ਦੂਣ ਦੇ ਨਗਰਾਂ ਨੂੰ ਨਸ਼ਟ ਕੀਤਾ ਤਾਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਚੇਤੇ ਕੀਤਾ ਅਰ ਲੂਤ ਨੂੰ ਉਸ ਬਰਬਾਦੀ ਦੇ ਵਿੱਚੋਂ ਕੱਢਿਆ ਜਦ ਉਸ ਨੇ ਉਨ੍ਹਾਂ ਨਗਰਾਂ ਨੂੰ ਜਿੱਥੇ ਲੂਤ ਵੱਸਦਾ ਸੀ ਨਸ਼ਟ ਕਰ ਸੁੱਟਿਆ
Даследуйце ਉਤਪਤ 19:29
Стужка
Біблія
Планы чытання
Відэа