1
ਯੂਹੰਨਾ 8:12
ਪਵਿੱਤਰ ਬਾਈਬਲ O.V. Bible (BSI)
PUNOVBSI
ਉਪਰੰਤ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ ਕਿ ਜਗਤ ਦਾ ਚਾਨਣ ਮੈਂ ਹਾਂ। ਜਿਹੜਾ ਮੇਰੇ ਪਿੱਛੇ ਤੁਰਦਾ ਹੈ ਅਨ੍ਹੇਰੇ ਵਿੱਚ ਕਦੇ ਨਾ ਚੱਲੇਗਾ ਸਗੋਂ ਉਹ ਦੇ ਕੋਲ ਜੀਉਣ ਦਾ ਚਾਨਣ ਹੋਵੇਗਾ
Сравни
Разгледайте ਯੂਹੰਨਾ 8:12
2
ਯੂਹੰਨਾ 8:32
ਅਰ ਸਚਿਆਈ ਨੂੰ ਜਾਣੋਗੇ ਅਤੇ ਸਚਿਆਈ ਤੁਹਾਨੂੰ ਅਜ਼ਾਦ ਕਰੇਗੀ
Разгледайте ਯੂਹੰਨਾ 8:32
3
ਯੂਹੰਨਾ 8:31
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਉਹ ਦੀ ਪਰਤੀਤ ਕੀਤੀ ਸੀ ਆਖਿਆ, ਜੋ ਤੁਸੀਂ ਮੇਰੇ ਬਚਨ ਤੇ ਖਲੋਤੇ ਰਹੋ ਤਾਂ ਠੀਕ ਤੁਸੀਂ ਮੇਰੇ ਚੇਲੇ ਹੋ
Разгледайте ਯੂਹੰਨਾ 8:31
4
ਯੂਹੰਨਾ 8:36
ਇਸ ਲਈ ਜੇ ਪੁੱਤ੍ਰ ਤੁਹਾਨੂੰ ਅਜ਼ਾਦ ਕਰੇ ਤਾਂ ਠੀਕ ਤੁਸੀਂ ਅਜ਼ਾਦ ਹੋਵੋਗੇ
Разгледайте ਯੂਹੰਨਾ 8:36
5
ਯੂਹੰਨਾ 8:7
ਜਾਂ ਓਹ ਉਸ ਤੋਂ ਪੁੱਛੀ ਗਏ ਤਾਂ ਉਹ ਨੇ ਸਿੱਧੇ ਹੋ ਕੇ ਉਨ੍ਹਾਂ ਨੂੰ ਆਖਿਆ ਜਿਹੜਾ ਤੁਹਾਡੇ ਵਿੱਚੋਂ ਨਿਰਦੋਖ ਹੋਵੇ ਉਹ ਪਹਿਲਾਂ ਉਸ ਨੂੰ ਪੱਥਰ ਮਾਰੇ
Разгледайте ਯੂਹੰਨਾ 8:7
6
ਯੂਹੰਨਾ 8:34
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਹਰੇਕ ਜੋ ਪਾਪ ਕਰਦਾ ਹੈ ਸੋ ਪਾਪ ਦਾ ਗੁਲਾਮ ਹੈ
Разгледайте ਯੂਹੰਨਾ 8:34
7
ਯੂਹੰਨਾ 8:10-11
ਤਾਂ ਯਿਸੂ ਨੇ ਸਿੱਧੇ ਹੋ ਕੇ ਉਹ ਨੂੰ ਆਖਿਆ, ਹੇ ਤ੍ਰੀਮਤ ਓਹ ਕਿੱਥੇ ਹਨ? ਕੀ ਕਿਸੇ ਨੇ ਤੇਰੇ ਉੱਤੇ ਸਜ਼ਾ ਦਾ ਹੁਕਮ ਨਾ ਦਿੱਤਾ? ਉਹ ਬੋਲੀ, ਪ੍ਰਭੁ ਜੀ, ਕਿਸੇ ਨੇ ਵੀ ਨਹੀਂ। ਤਾਂ ਯਿਸੂ ਨੇ ਕਿਹਾ, ਮੈਂ ਵੀ ਨਹੀਂ ਦਿੰਦਾ। ਜਾਹ, ਏਦੋਂ ਅੱਗੇ ਫੇਰ ਪਾਪ ਨਾ ਕਰੀਂ।। ]
Разгледайте ਯੂਹੰਨਾ 8:10-11
Начало
Библия
Планове
Видеа