1
ਲੂਕਾ 13:24
ਪਵਿੱਤਰ ਬਾਈਬਲ O.V. Bible (BSI)
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਭੀੜੇ ਬੂਹੇ ਤੋਂ ਵੜਨ ਦਾ ਵੱਡਾ ਜਤਨ ਕਰੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਥੇਰੇ ਵੜਨ ਨੂੰ ਚਾਹੁਣਗੇ ਪਰ ਵੜ ਨਾ ਸੱਕਣਗੇ
Сравни
Разгледайте ਲੂਕਾ 13:24
2
ਲੂਕਾ 13:11-12
ਅਰ ਵੇਖੋਂ ਇੱਕ ਤੀਵੀਂ ਸੀ ਜਿਹ ਨੂੰ ਅਠਾਰਾਂ ਵਰਿਹਾਂ ਤੋਂ ਮਾਂਦਗੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਹੈਸੀ ਅਰ ਕਿਸੇ ਤਰਾਂ ਸਿੱਧੀ ਨਹੀਂ ਸੀ ਹੋ ਸਕਦੀ ਯਿਸੂ ਨੇ ਉਹ ਨੂੰ ਵੇਖ ਕੇ ਕੋਲ ਸੱਦਿਆ ਅਰ ਉਹ ਨੂੰ ਕਿਹਾ, ਹੇ ਤ੍ਰੀਮਤ ਤੂੰ ਆਪਣੀ ਮਾਂਦਗੀ ਤੋਂ ਛੁੱਟ ਗਈ ਹੈਂ
Разгледайте ਲੂਕਾ 13:11-12
3
ਲੂਕਾ 13:13
ਅਤੇ ਉਸ ਉੱਤੇ ਹੱਥ ਰੱਖੇ ਤਾਂ ਓਵੇਂ ਉਹ ਸਿੱਧੀ ਹੋ ਗਈ ਅਰ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ!
Разгледайте ਲੂਕਾ 13:13
4
ਲੂਕਾ 13:30
ਵੇਖੋ, ਕਿੰਨੇ ਪਿਛਲੇ ਹਨ ਜਿਹੜੇ ਪਹਿਲੇ ਹੋਣਗੇ ਅਤੇ ਪਹਿਲੇ ਹਨ ਜਿਹੜੇ ਪਿੱਛਲੇ ਹੋਣਗੇ।।
Разгледайте ਲੂਕਾ 13:30
5
ਲੂਕਾ 13:25
ਜਦੋਂ ਘਰ ਦਾ ਮਾਲਕ ਉੱਠ ਕੇ ਬੂਹਾ ਮਾਰ ਦੇਵੇ ਅਤੇ ਤੁਸੀਂ ਬਾਹਰ ਖੜੇ ਇਹ ਕਹਿ ਕੇ ਬੂਹਾ ਖੜਕਾਉਣ ਲੱਗੋਗੇ ਕਿ ਹੇ ਪ੍ਰਭੁ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਭਈ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ
Разгледайте ਲੂਕਾ 13:25
6
ਲੂਕਾ 13:5
ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਸਾਂ ਸਭਨਾਂ ਦਾ ਇਸੇ ਤਰਾਂ ਨਾਸ ਹੋ ਜਾਵੇਗਾ।।
Разгледайте ਲੂਕਾ 13:5
7
ਲੂਕਾ 13:27
ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ। ਹੇ ਸਭ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
Разгледайте ਲੂਕਾ 13:27
8
ਲੂਕਾ 13:18-19
ਇਸ ਲਈ ਉਹ ਨੇ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਮੈਂ ਉਸ ਨੂੰ ਕਿਹ ਦੇ ਵਰਗਾ ਦੱਸਾਂ? ਉਹ ਰਾਈ ਦੇ ਦਾਣੇ ਵਰਗਾ ਹੈ ਜਿਹ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ ਵਿੱਚ ਬੀਜਿਆ ਅਰ ਉਹ ਉੱਗਿਆ ਅਤੇ ਬਿਰਛ ਹੋ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਹਦੀਆਂ ਟਹਿਣੀਆਂ ਉੱਤੇ ਵਸੇਰਾ ਕੀਤਾ
Разгледайте ਲੂਕਾ 13:18-19
Начало
Библия
Планове
Видеа