1
ਯੋਹਨ 1:12
ਪੰਜਾਬੀ ਮੌਜੂਦਾ ਤਰਜਮਾ
ਪਰ ਜਿੰਨ੍ਹਿਆਂ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਸ ਨੇ ਪਰਮੇਸ਼ਵਰ ਦੀ ਔਲਾਦ ਹੋਣ ਦਾ ਹੱਕ ਦਿੱਤਾ
Сравни
Разгледайте ਯੋਹਨ 1:12
2
ਯੋਹਨ 1:1
ਸ਼ਰੂਆਤ ਵਿੱਚ ਸ਼ਬਦ ਸੀ ਅਤੇ ਸ਼ਬਦ ਪਰਮੇਸ਼ਵਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ਵਰ ਸੀ।
Разгледайте ਯੋਹਨ 1:1
3
ਯੋਹਨ 1:5
ਉਹ ਜੋਤੀ ਹਨੇਰੇ ਵਿੱਚ ਚਮਕਦੀ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।
Разгледайте ਯੋਹਨ 1:5
4
ਯੋਹਨ 1:14
ਸ਼ਬਦ ਨੇ ਸਰੀਰ ਧਾਰਨ ਕਰਕੇ ਸਾਡੇ ਵਿੱਚਕਾਰ ਤੰਬੂ ਦੇ ਸਮਾਨ ਵਾਸ ਕੀਤਾ ਅਤੇ ਅਸੀਂ ਉਸ ਦੇ ਪ੍ਰਤਾਪ ਨੂੰ ਵੇਖਿਆ, ਅਜਿਹਾ ਪ੍ਰਤਾਪ, ਜੋ ਪਿਤਾ ਦੇ ਇੱਕਲੌਤੇ ਪੁੱਤਰ ਦਾ ਹੈ, ਜੋ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ।
Разгледайте ਯੋਹਨ 1:14
5
ਯੋਹਨ 1:3-4
ਸਾਰੀਆਂ ਚੀਜ਼ਾਂ ਉਸ ਦੇ ਦੁਆਰਾ ਬਣਾਈਆਂ ਗਈਆਂ ਉਸ ਦੇ ਬਿਨਾਂ ਕੁਝ ਵੀ ਨਹੀਂ ਬਣਿਆ। ਜੀਵਨ ਉਸੇ ਸ਼ਬਦ ਵਿੱਚ ਸੀ ਅਤੇ ਉਹ ਜੀਵਨ ਮਨੁੱਖ ਦੇ ਲਈ ਜੋਤੀ ਸੀ।
Разгледайте ਯੋਹਨ 1:3-4
6
ਯੋਹਨ 1:29
ਅਗਲੇ ਦਿਨ ਯੋਹਨ ਨੇ ਯਿਸ਼ੂ ਨੂੰ ਆਪਣੇ ਵੱਲ ਆਉਂਦੇ ਹੋਏ ਵੇਖ ਕੇ ਭੀੜ ਨੂੰ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ, ਜੋ ਸੰਸਾਰ ਦੇ ਪਾਪਾਂ ਨੂੰ ਚੁੱਕਣ ਵਾਲਾ ਹੈ!
Разгледайте ਯੋਹਨ 1:29
7
ਯੋਹਨ 1:10-11
ਸ਼ਬਦ ਪਹਿਲਾਂ ਸੰਸਾਰ ਵਿੱਚ ਸੀ ਅਤੇ ਸ਼ਬਦ ਦੇ ਰਾਹੀਂ ਸੰਸਾਰ ਬਣਾਇਆ ਗਿਆ ਪਰ ਸੰਸਾਰ ਨੇ ਉਸ ਨੂੰ ਨਹੀਂ ਪਹਿਚਾਣਿਆ। ਉਹ ਆਪਣੇ ਲੋਕਾਂ ਕੋਲ ਆਇਆ ਪਰ ਲੋਕਾਂ ਨੇ ਉਸ ਨੂੰ ਕਬੂਲ ਨਹੀਂ ਕੀਤਾ।
Разгледайте ਯੋਹਨ 1:10-11
8
ਯੋਹਨ 1:9
ਸੱਚੀ ਜੋਤੀ ਇਸ ਸੰਸਾਰ ਵਿੱਚ ਆਉਣ ਵਾਲੀ ਸੀ, ਜੋ ਹਰ ਇੱਕ ਵਿਅਕਤੀ ਨੂੰ ਰੋਸ਼ਨੀ ਦਿੰਦੀ ਹੈ।
Разгледайте ਯੋਹਨ 1:9
9
ਯੋਹਨ 1:17
ਬਿਵਸਥਾ ਮੋਸ਼ੇਹ ਦੇ ਦੁਆਰਾ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸ਼ੂ ਮਸੀਹ ਦੇ ਦੁਆਰਾ ਆਈ।
Разгледайте ਯੋਹਨ 1:17
Начало
Библия
Планове
Видеа