1
ਲੂਕਸ 10:19
ਪੰਜਾਬੀ ਮੌਜੂਦਾ ਤਰਜਮਾ
ਮੈਂ ਤੁਹਾਨੂੰ ਸੱਪਾਂ ਅਤੇ ਬਿੱਛੂਆਂ ਨੂੰ ਮਿੱਧਣ ਦਾ ਅਤੇ ਦੁਸ਼ਮਣ ਦੀ ਸਾਰੀ ਸ਼ਕਤੀ ਨੂੰ ਨਸ਼ਟ ਕਰਨ ਦਾ ਅਧਿਕਾਰ ਦਿੱਤਾ ਹੈ, ਇਸ ਲਈ ਤੁਹਾਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ।
Сравни
Разгледайте ਲੂਕਸ 10:19
2
ਲੂਕਸ 10:41-42
“ਮਾਰਥਾ, ਮਾਰਥਾ,” ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਬਹੁਤ ਸਾਰੇ ਵਿਸ਼ਿਆਂ ਬਾਰੇ ਚਿੰਤਾ ਕਰਦੀ ਹੈ ਅਤੇ ਘਬਰਾਉਂਦੀ ਹੈ, ਪਰ ਕੁਝ ਚੀਜ਼ਾ ਦੀ ਲੋੜ ਹੈ, ਅਸਲ ਵਿੱਚ ਸਿਰਫ ਇੱਕ। ਮਰਿਯਮ ਨੇ ਸੱਭ ਤੋਂ ਵਧੀਆ ਹਿੱਸਾ ਚੁਣਿਆ ਹੈ ਜੋ ਉਸ ਤੋਂ ਕਦੇ ਵੱਖ ਨਹੀਂ ਹੋਵੇਗਾ।”
Разгледайте ਲੂਕਸ 10:41-42
3
ਲੂਕਸ 10:27
ਉਸ ਆਦਮੀ ਨੇ ਉੱਤਰ ਦਿੱਤਾ, “ ‘ਤੁਸੀਂ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ, ਆਪਣੀ ਸਾਰੀ ਤਾਕਤ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰੋ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।’”
Разгледайте ਲੂਕਸ 10:27
4
ਲੂਕਸ 10:2
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫ਼ਸਲ ਬਹੁਤ ਹੈ, ਪਰ ਮਜ਼ਦੂਰ ਥੋੜ੍ਹੇ ਹਨ। ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰ ਨੂੰ ਭੇਜੇ।”
Разгледайте ਲੂਕਸ 10:2
5
ਲੂਕਸ 10:36-37
“ਹੁਣ ਮੈਨੂੰ ਇਹ ਦੱਸ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚੋਂ ਡਾਕੂਆਂ ਦੁਆਰਾ ਜ਼ਖਮੀ ਵਿਅਕਤੀ ਦਾ ਗੁਆਂਢੀ ਕੌਣ ਹੈ?” ਉਸ ਸ਼ਾਸਤਰੀ ਨੇ ਉੱਤਰ ਦਿੱਤਾ, “ਉਹ ਜਿਸ ਨੇ ਉਸ ਤੇ ਤਰਸ ਖਾਧਾ।” ਯਿਸ਼ੂ ਨੇ ਉਸ ਨੂੰ ਕਿਹਾ, “ਜਾ ਅਤੇ ਤੂੰ ਵੀ ਉਸੇ ਤਰ੍ਹਾਂ ਕਰ।”
Разгледайте ਲੂਕਸ 10:36-37
6
ਲੂਕਸ 10:3
ਜਾਓ! ਮੈਂ ਤੁਹਾਨੂੰ ਮੇਮਣਿਆਂ ਵਾਂਗੂ ਬਘਿਆੜਾਂ ਵਿੱਚ ਭੇਜਦਾ ਹਾਂ।
Разгледайте ਲੂਕਸ 10:3
Начало
Библия
Планове
Видеа