1
ਲੂਕਸ 11:13
ਪੰਜਾਬੀ ਮੌਜੂਦਾ ਤਰਜਮਾ
ਜਦੋਂ ਤੁਸੀਂ ਦੁਸ਼ਟ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਪਵਿੱਤਰ ਆਤਮਾ ਨਹੀਂ ਦੇਵੇਗਾ?”
Сравни
Разгледайте ਲੂਕਸ 11:13
2
ਲੂਕਸ 11:9
ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ: “ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
Разгледайте ਲੂਕਸ 11:9
3
ਲੂਕਸ 11:10
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
Разгледайте ਲੂਕਸ 11:10
4
ਲੂਕਸ 11:2
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਤਾਂ ਇਸ ਤਰ੍ਹਾਂ ਕਰਿਆ ਕਰੋ: “ ‘ਸਾਡੇ ਸਵਰਗੀ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ।
Разгледайте ਲੂਕਸ 11:2
5
ਲੂਕਸ 11:4
ਸਾਡੇ ਪਾਪ ਮਾਫ਼ ਕਰੋ, ਅਸੀਂ ਵੀ ਉਹਨਾਂ ਨੂੰ ਮਾਫ਼ ਕਰਦੇ ਹਾਂ, ਜੋ ਸਾਡੇ ਵਿਰੁੱਧ ਪਾਪ ਕਰਦੇ ਹਨ। ਅਤੇ ਸਾਨੂੰ ਪਰੀਖਿਆ ਵਿੱਚ ਨਾ ਪਾਓ।’ ”
Разгледайте ਲੂਕਸ 11:4
6
ਲੂਕਸ 11:3
ਹਰ ਰੋਜ਼ ਸਾਨੂੰ ਸਾਡੀ ਰੋਜ਼ ਦੀ ਰੋਟੀ ਦਿਓ।
Разгледайте ਲੂਕਸ 11:3
7
ਲੂਕਸ 11:34
ਤੁਹਾਡੇ ਸਰੀਰ ਦਾ ਦੀਵਾ ਤੁਹਾਡੀ ਅੱਖ ਹੈ। ਜੇ ਤੁਹਾਡੀਆਂ ਅੱਖਾਂ ਤੰਦਰੁਸਤ ਹਨ ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ, ਪਰ ਜੇ ਤੁਹਾਡੀ ਅੱਖਾਂ ਬਿਮਾਰ ਹਨ ਤਾਂ ਤੁਹਾਡੇ ਪੂਰੇ ਸਰੀਰ ਵਿੱਚ ਵੀ ਹਨੇਰਾ ਹੋਵੇਗਾ।
Разгледайте ਲੂਕਸ 11:34
8
ਲੂਕਸ 11:33
“ਕੋਈ ਵੀ ਦੀਵਾ ਜਗਾਕੇ ਉਸ ਨੂੰ ਲਕਾਉਂਦਾ ਨਹੀਂ ਹੈ ਅਤੇ ਨਾ ਹੀ ਕਿਸੇ ਭਾਂਡੇ ਹੇਠ ਦੀਵੇ ਨੂੰ ਰੱਖਦਾ ਹੈ; ਪਰ ਦੀਵੇ ਨੂੰ ਉੱਚੇ ਥਾਂ ਉੱਤੇ ਰੱਖਿਆ ਜਾਂਦਾ ਹੈ ਤਾਂ ਕਿ ਘਰ ਦੇ ਅੰਦਰ ਆਉਣ ਵਾਲੇ ਲੋਕ ਚਾਨਣ ਵੇਖ ਸਕਣ।
Разгледайте ਲੂਕਸ 11:33
Начало
Библия
Планове
Видеа