1
ਲੂਕਸ 12:40
ਪੰਜਾਬੀ ਮੌਜੂਦਾ ਤਰਜਮਾ
ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਮਨੁੱਖ ਦਾ ਪੁੱਤਰ ਉਸ ਵੇਲੇ ਆਵੇਗਾ ਜਿਸ ਵੇਲੇ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ।”
Сравни
Разгледайте ਲੂਕਸ 12:40
2
ਲੂਕਸ 12:31
ਪਰ ਪਹਿਲਾਂ ਪਰਮੇਸ਼ਵਰ ਦੇ ਰਾਜ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।
Разгледайте ਲੂਕਸ 12:31
3
ਲੂਕਸ 12:15
ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੇਖੋ! ਆਪਣੇ ਆਪ ਨੂੰ ਹਰ ਤਰ੍ਹਾਂ ਦੇ ਲਾਲਚ ਤੋਂ ਦੂਰ ਰੱਖੋ। ਆਪਣੀ ਦੌਲਤ ਦੀ ਬਹੁਤਾਤ ਕਰਕੇ ਮਨੁੱਖ ਦੀ ਜ਼ਿੰਦਗੀ ਚੰਗੀ ਨਹੀਂ ਹੈ।”
Разгледайте ਲੂਕਸ 12:15
4
ਲੂਕਸ 12:34
ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਦਿਲ ਵੀ ਹੋਵੇਗਾ।
Разгледайте ਲੂਕਸ 12:34
5
ਲੂਕਸ 12:25
ਤੁਹਾਡੇ ਵਿੱਚੋਂ ਕੌਣ ਅਜਿਹਾ ਮਨੁੱਖ ਹੈ ਜੋ ਚਿੰਤਾ ਕਰਕੇ ਆਪਣੀ ਉਮਰ ਦਾ ਇੱਕ ਪਲ ਵੀ ਵਧਾ ਸਕੇ?
Разгледайте ਲੂਕਸ 12:25
6
ਲੂਕਸ 12:22
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪਹਿਨੋਗੇ।
Разгледайте ਲੂਕਸ 12:22
7
ਲੂਕਸ 12:7
ਸੱਚ-ਮੁੱਚ, ਤੁਹਾਡੇ ਸਿਰ ਦਾ ਇੱਕ-ਇੱਕ ਵਾਲ ਗਿਣਿਆ ਹੋਇਆ ਹੈ। ਇਸ ਲਈ ਨਾ ਡਰੋ, ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।
Разгледайте ਲੂਕਸ 12:7
8
ਲੂਕਸ 12:32
“ਹੇ ਛੋਟੇ ਝੁੰਡ, ਨਾ ਡਰ, ਕਿਉਂਕਿ ਤੇਰਾ ਪਿਤਾ ਤੈਨੂੰ ਰਾਜ ਦੇ ਕੇ ਖ਼ੁਸ਼ ਹੋਇਆ ਹੈ।
Разгледайте ਲੂਕਸ 12:32
9
ਲੂਕਸ 12:24
ਕਾਵਾਂ ਵੱਲ ਵੇਖੋ: ਉਹ ਨਾ ਬੀਜਦੇ ਹਨ ਅਤੇ ਨਾ ਵੱਢਦੇ ਹਨ, ਨਾ ਹੀ ਉਹਨਾਂ ਕੋਲ ਕੋਈ ਇਕੱਠਾ ਕਰਕੇ ਰੱਖਣ ਦੀ ਜਗ੍ਹਾ ਹੈ ਅਤੇ ਨਾ ਹੀ ਭੜੋਲੇ ਹਨ; ਪਰ ਫਿਰ ਵੀ ਪਰਮੇਸ਼ਵਰ ਉਹਨਾਂ ਦੀ ਦੇਖਭਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?
Разгледайте ਲੂਕਸ 12:24
10
ਲੂਕਸ 12:29
ਅਤੇ ਆਪਣਾ ਮਨ ਇਨ੍ਹਾਂ ਗੱਲਾਂ ਤੇ ਨਾ ਲਗਾਓ ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪੀਵੋਂਗੇ ਇਸ ਦੇ ਬਾਰੇ ਚਿੰਤਾ ਨਾ ਕਰੋ।
Разгледайте ਲੂਕਸ 12:29
11
ਲੂਕਸ 12:28
ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ!
Разгледайте ਲੂਕਸ 12:28
12
ਲੂਕਸ 12:2
ਕੁਝ ਵੀ ਢੱਕਿਆ ਹੋਇਆ ਨਹੀਂ ਹੈ ਜਿਸ ਨੂੰ ਖੋਲ੍ਹਿਆ ਨਾ ਜਾਵੇਗਾ ਜਾਂ ਅਜਿਹਾ ਕੋਈ ਭੇਤ ਨਹੀਂ ਜੋ ਉਜਾਗਰ ਨਾ ਕੀਤਾ ਜਾਵੇਗਾ।
Разгледайте ਲੂਕਸ 12:2
Начало
Библия
Планове
Видеа