1
ਲੂਕਸ 13:24
ਪੰਜਾਬੀ ਮੌਜੂਦਾ ਤਰਜਮਾ
“ਤੰਗ ਦਰਵਾਜ਼ੇ ਰਾਹੀਂ ਅੰਦਰ ਦਾਖਲ ਹੋਣ ਦੀ ਪੂਰੀ ਕੋਸ਼ਿਸ਼ ਕਰੋ ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ, ਬਹੁਤ ਸਾਰੇ ਲੋਕ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ ਪਰ ਦਾਖਲ ਨਾ ਹੋ ਸਕਣਗੇ।
Сравни
Разгледайте ਲੂਕਸ 13:24
2
ਲੂਕਸ 13:11-12
ਉੱਥੇ ਇੱਕ ਔਰਤ ਆਈ ਜਿਸਨੂੰ ਅਠਾਰਾਂ ਸਾਲਾਂ ਤੋਂ ਇੱਕ ਆਤਮਾ ਨੇ ਅਪਾਹਜ ਕੀਤਾ ਹੋਇਆ ਸੀ। ਉਹ ਝੁਕੀ ਹੋਈ ਸੀ ਅਤੇ ਬਿੱਲਕੁੱਲ ਵੀ ਸਿੱਧਾ ਨਹੀਂ ਹੋ ਸਕਦੀ ਸੀ। ਜਦੋਂ ਯਿਸ਼ੂ ਨੇ ਉਸਨੂੰ ਵੇਖਿਆ ਤਾਂ ਉਹਨਾਂ ਨੇ ਉਸਨੂੰ ਬੁਲਾਇਆ ਅਤੇ ਉਸਨੂੰ ਕਿਹਾ, “ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।”
Разгледайте ਲੂਕਸ 13:11-12
3
ਲੂਕਸ 13:13
ਤਦ ਯਿਸ਼ੂ ਨੇ ਉਸ ਉੱਪਰ ਆਪਣਾ ਹੱਥ ਰੱਖ ਲਿਆ ਅਤੇ ਉਸੇ ਵੇਲੇ ਉਸਨੇ ਸਿੱਧੀ ਹੋ ਕੇ ਪਰਮੇਸ਼ਵਰ ਦੀ ਵਡਿਆਈ ਕੀਤੀ।
Разгледайте ਲੂਕਸ 13:13
4
ਲੂਕਸ 13:30
ਅਸਲ ਵਿੱਚ ਉਹ ਲੋਕ ਜੋ ਹੁਣ ਪਿੱਛੇ ਹਨ ਉਹ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਉਹ ਪਿੱਛੇ ਕੀਤੇ ਜਾਣਗੇ।”
Разгледайте ਲੂਕਸ 13:30
5
ਲੂਕਸ 13:25
ਇੱਕ ਵਾਰ ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਤਾਂ ਤੁਸੀਂ ਬਾਹਰ ਖੜ੍ਹੇ ਦਰਵਾਜ਼ਾ ਖੜਕਾਓਗੇ ਅਤੇ ਬੇਨਤੀ ਕਰੋਗੇ, ‘ਸ਼੍ਰੀਮਾਨ ਜੀ, ਸਾਡੇ ਲਈ ਦਰਵਾਜ਼ਾ ਖੋਲ੍ਹੋ।’ “ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜਾਂ ਤੁਸੀਂ ਕਿੱਥੋਂ ਆਏ ਹੋ।’
Разгледайте ਲੂਕਸ 13:25
6
ਲੂਕਸ 13:5
ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਮਨ ਨਹੀਂ ਫਿਰੌਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।”
Разгледайте ਲੂਕਸ 13:5
7
ਲੂਕਸ 13:27
“ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜਾਂ ਤੁਸੀਂ ਕਿੱਥੋਂ ਆਏ ਹੋ। ਹੇ ਸਭ ਕੁਧਰਮੀਓ! ਮੇਰੇ ਕੋਲੋਂ ਦੂਰ ਹੋ ਜਾਓ।’
Разгледайте ਲੂਕਸ 13:27
8
ਲੂਕਸ 13:18-19
ਤਦ ਯਿਸ਼ੂ ਨੇ ਪੁੱਛਿਆ, “ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾ? ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸਨੂੰ ਇੱਕ ਆਦਮੀ ਨੇ ਲਿਆ ਅਤੇ ਆਪਣੇ ਬਾਗ ਵਿੱਚ ਬੀਜਿਆ। ਇਹ ਵੱਡਾ ਹੋਇਆ ਅਤੇ ਇੱਕ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀ ਉਸ ਦੀਆਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ ਹਨ।”
Разгледайте ਲੂਕਸ 13:18-19
Начало
Библия
Планове
Видеа