1
ਲੂਕਸ 15:20
ਪੰਜਾਬੀ ਮੌਜੂਦਾ ਤਰਜਮਾ
ਤਾਂ ਉਹ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਪਰ ਜਦੋਂ ਉਹ ਅਜੇ ਬਹੁਤ ਦੂਰ ਹੀ ਸੀ ਉਸਦੇ ਪਿਤਾ ਨੇ ਉਸਨੂੰ ਵੇਖਿਆ ਅਤੇ ਉਹ ਤਰਸ ਨਾਲ ਭਰ ਗਿਆ। ਉਹ ਭੱਜ ਕੇ ਆਪਣੇ ਪੁੱਤਰ ਕੋਲ ਗਿਆ ਅਤੇ ਉਸੇ ਨੂੰ ਆਪਣੇ ਗਲੇ ਨਾਲ ਲਾ ਕੇ ਚੁੰਮਿਆ।
Сравни
Разгледайте ਲੂਕਸ 15:20
2
ਲੂਕਸ 15:24
ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਉਹ ਫੇਰ ਜਿਉਂਦਾ ਹੋ ਗਿਆ ਹੈ; ਉਹ ਗੁੰਮ ਗਿਆ ਸੀ ਅਤੇ ਉਹ ਲੱਭ ਗਿਆ ਹੈ।’ ਇਸ ਲਈ ਉਹਨਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।
Разгледайте ਲੂਕਸ 15:24
3
ਲੂਕਸ 15:7
ਮੈਂ ਤੁਹਾਨੂੰ ਆਖਦਾ ਹਾਂ ਉਹਨਾਂ ਨੜਿਨਵੇਂ ਧਰਮੀ ਲੋਕਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਪਾਪਾਂ ਦਾ ਪਛਤਾਵਾ ਕਰਨ ਦੀ ਲੋੜ ਨਹੀਂ ਹੈ, ਇੱਕ ਪਾਪੀ ਮਨੁੱਖ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਉਸ ਲਈ ਸਵਰਗ ਵਿੱਚ ਜ਼ਿਆਦਾ ਖੁਸ਼ੀ ਮਨਾਈ ਜਾਵੇਗੀ।
Разгледайте ਲੂਕਸ 15:7
4
ਲੂਕਸ 15:18
ਮੈਂ ਆਪਣੇ ਪਿਤਾ ਕੋਲ ਵਾਪਸ ਜਾਵਾਂਗਾ ਅਤੇ ਉਹਨਾਂ ਨੂੰ ਆਖਾਂਗਾ, ਪਿਤਾ ਜੀ, ਮੈਂ ਉਹਨਾਂ ਦੇ ਵਿਰੁੱਧ ਜੋ ਸਵਰਗ ਵਿੱਚ ਹਨ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ।
Разгледайте ਲੂਕਸ 15:18
5
ਲੂਕਸ 15:21
“ਪੁੱਤਰ ਨੇ ਉਸਨੂੰ ਕਿਹਾ, ‘ਪਿਤਾ ਜੀ, ਮੈਂ ਪਰਮੇਸ਼ਵਰ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ। ਹੁਣ ਮੈਂ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ।’
Разгледайте ਲੂਕਸ 15:21
6
ਲੂਕਸ 15:4
“ਮੰਨ ਲਓ ਤੁਹਾਡੇ ਵਿੱਚੋਂ ਇੱਕ ਕੋਲੇ ਸੌ ਭੇਡਾਂ ਹਨ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ ਜਦ ਤੱਕ ਉਹ ਉਸਨੂੰ ਲੱਭ ਨਾ ਜਾਵੇਂ?
Разгледайте ਲੂਕਸ 15:4
Начало
Библия
Планове
Видеа