1
ਲੂਕਸ 16:10
ਪੰਜਾਬੀ ਮੌਜੂਦਾ ਤਰਜਮਾ
“ਜਿਹੜਾ ਵਿਅਕਤੀ ਥੋੜ੍ਹੇ ਜਿਹੇ ਵਿੱਚ ਵੀ ਵਫ਼ਾਦਾਰ ਹੈ, ਉਹ ਜ਼ਿਆਦਾ ਵਿੱਚ ਵੀ ਵਫ਼ਾਦਾਰ ਹੁੰਦਾ ਹੈ; ਜਿਹੜਾ ਵਿਅਕਤੀ ਘੱਟ ਵਿੱਚ ਹੀ ਬੇਈਮਾਨੀ ਕਰਦਾ ਹੈ ਉਹ ਵੱਧ ਵਿੱਚ ਵੀ ਬੇਈਮਾਨ ਹੋਵੇਗਾ।
Сравни
Разгледайте ਲੂਕਸ 16:10
2
ਲੂਕਸ 16:13
“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।”
Разгледайте ਲੂਕਸ 16:13
3
ਲੂਕਸ 16:11-12
ਇਸ ਲਈ ਜੇ ਤੁਸੀਂ ਦੁਨਿਆਵੀ ਦੌਲਤ ਨੂੰ ਸੰਭਾਲਣ ਵਿੱਚ ਭਰੋਸੇਯੋਗ ਨਹੀਂ ਹੋ ਤਾਂ ਸੱਚੇ ਧਨ ਨੂੰ ਸੰਭਾਲਣ ਲਈ ਤੁਹਾਡੇ ਉੱਤੇ ਕੌਣ ਭਰੋਸਾ ਕਰੇਗਾ? ਅਤੇ ਜੇ ਤੁਸੀਂ ਕਿਸੇ ਹੋਰ ਦੀ ਜਾਇਦਾਦ ਤੇ ਭਰੋਸੇਯੋਗ ਨਹੀਂ ਹੋ ਤਾਂ ਤੁਹਾਨੂੰ ਆਪਣੀ ਜਾਇਦਾਦ ਕੌਣ ਦੇਵੇਗਾ?
Разгледайте ਲੂਕਸ 16:11-12
4
ਲੂਕਸ 16:31
“ਅਬਰਾਹਾਮ ਨੇ ਉਸਨੂੰ ਕਿਹਾ, ‘ਜੇ ਉਹ ਮੋਸ਼ੇਹ ਅਤੇ ਨਬੀਆਂ ਦੇ ਲਿਖਤ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਚਾਹੇ ਕੋਈ ਮੁਰਦਿਆਂ ਵਿੱਚੋਂ ਦੁਬਾਰਾ ਜੀ ਉੱਠੇ ਤਾਂ ਵੀ ਉਹ ਯਕੀਨ ਨਹੀਂ ਕਰਨਗੇ।’ ”
Разгледайте ਲੂਕਸ 16:31
5
ਲੂਕਸ 16:18
“ਜਿਹੜਾ ਵੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਬਦਕਾਰੀ ਦਾ ਪਾਪ ਕਰਦਾ ਹੈ ਅਤੇ ਜਿਹੜਾ ਆਦਮੀ ਉਸ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਾਏ ਸੋ ਵਿਭਚਾਰ ਕਰਦਾ ਹੈ।
Разгледайте ਲੂਕਸ 16:18
Начало
Библия
Планове
Видеа