1
ਲੂਕਸ 17:19
ਪੰਜਾਬੀ ਮੌਜੂਦਾ ਤਰਜਮਾ
ਯਿਸ਼ੂ ਨੇ ਉਸਨੂੰ ਕਿਹਾ, “ਉੱਠ ਅਤੇ ਜਾ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।”
Сравни
Разгледайте ਲੂਕਸ 17:19
2
ਲੂਕਸ 17:4
ਭਾਵੇਂ ਉਹ ਦਿਨ ਵਿੱਚ ਸੱਤ ਵਾਰ ਤੁਹਾਡੇ ਵਿਰੁੱਧ ਪਾਪ ਕਰਦੇ ਹਨ ਅਤੇ ਸੱਤ ਵਾਰ ਤੁਹਾਡੇ ਕੋਲ ਵਾਪਸ ਆ ਕੇ ਕਹਿੰਦੇ ਹਨ ਕਿ ‘ਮੈਨੂੰ ਇਸਦਾ ਪਛਤਾਵਾ ਹੈ,’ ਤਾਂ ਤੁਸੀਂ ਉਹਨਾਂ ਨੂੰ ਮਾਫ਼ ਕਰੋ।”
Разгледайте ਲੂਕਸ 17:4
3
ਲੂਕਸ 17:15-16
ਉਹਨਾਂ ਵਿੱਚੋਂ ਇੱਕ, ਜਦੋਂ ਉਸਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਹੈ, ਯਿਸ਼ੂ ਕੋਲ ਵਾਪਿਸ ਆਇਆ ਅਤੇ ਉੱਚੀ ਆਵਾਜ਼ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ। ਉਹ ਯਿਸ਼ੂ ਦੇ ਪੈਰਾਂ ਉੱਤੇ ਡਿੱਗ ਗਿਆ ਅਤੇ ਉਹਨਾਂ ਦਾ ਧੰਨਵਾਦ ਕੀਤਾ, ਅਤੇ ਉਹ ਸਾਮਰਿਯਾ ਵਾਸੀ ਸੀ।
Разгледайте ਲੂਕਸ 17:15-16
4
ਲੂਕਸ 17:3
ਇਸ ਲਈ ਤੁਹਾਨੂੰ ਆਪਣੇ ਆਪ ਪ੍ਰਤੀ ਸਾਵਧਾਨ ਰਹਿਣਾ ਚਾਹੀਦਾ ਹੈ। “ਜੇ ਤੁਹਾਡਾ ਭਰਾ ਜਾਂ ਭੈਣ ਤੁਹਾਡੇ ਵਿਰੁੱਧ ਪਾਪ ਕਰਦੇ ਹਨ ਤਾਂ ਉਹਨਾਂ ਨੂੰ ਝਿੜਕੋ ਅਤੇ ਜੇ ਉਹ ਮਨ ਫਿਰੌਦੇ ਹਨ ਤਾਂ ਉਹਨਾਂ ਨੂੰ ਮਾਫ਼ ਕਰੋ।
Разгледайте ਲੂਕਸ 17:3
5
ਲੂਕਸ 17:17
ਯਿਸ਼ੂ ਨੇ ਪੁੱਛਿਆ, “ਕੀ ਸਾਰੇ ਦਸ ਚੰਗੇ ਨਹੀਂ ਹੋਏ? ਬਾਕੀ ਨੌਂ ਕਿੱਥੇ ਹਨ?
Разгледайте ਲੂਕਸ 17:17
6
ਲੂਕਸ 17:6
ਯਿਸ਼ੂ ਨੇ ਜਵਾਬ ਦਿੱਤਾ, “ਜੇ ਤੁਹਾਡੇ ਵਿੱਚ ਰਾਈ ਦੇ ਬੀਜ ਜਿਨ੍ਹਾਂ ਥੋੜ੍ਹਾ ਜਾ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਸਕਦੇ ਹੋ, ‘ਜੜ੍ਹੋਂ ਉਖੜ ਕੇ ਸਮੁੰਦਰ ਵਿੱਚ ਲਗ ਜਾ,’ ਅਤੇ ਇਹ ਤੁਹਾਡੀ ਗੱਲ ਮੰਨੇਗਾ।
Разгледайте ਲੂਕਸ 17:6
7
ਲੂਕਸ 17:33
ਜਿਹੜਾ ਵੀ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਹ ਇਸ ਨੂੰ ਗੁਆ ਦੇਵੇਗਾ, ਅਤੇ ਜਿਹੜਾ ਆਪਣੀ ਜਾਨ ਗੁਆ ਬੈਠਦਾ ਹੈ ਉਹ ਉਸਨੂੰ ਬਚਾ ਲਵੇਗਾ।
Разгледайте ਲੂਕਸ 17:33
8
ਲੂਕਸ 17:1-2
ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਹ ਅਸੰਭਵ ਹੈ ਕਿ ਠੋਕਰ ਨਾ ਲੱਗੇ ਪਰ ਲਾਹਨਤ ਉਸ ਵਿਅਕਤੀ ਉੱਤੇ ਜਿਸ ਦੇ ਕਾਰਣ ਠੋਕਰ ਲੱਗਦੀ ਹੈ। ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਚੱਕੀ ਦਾ ਪੱਟਾ ਬੰਨ੍ਹ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ ਇਸ ਦੀ ਬਜਾਏ ਕਿ ਇਨ੍ਹਾਂ ਵਿੱਚੋਂ ਇੱਕ ਛੋਟੇ ਬੱਚੇ ਨੂੰ ਠੋਕਰ ਲੱਗੇ।
Разгледайте ਲੂਕਸ 17:1-2
9
ਲੂਕਸ 17:26-27
“ਜਿਸ ਤਰ੍ਹਾਂ ਨੋਹਾ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ। ਨੋਹਾ ਦੇ ਕਿਸ਼ਤੀ ਵਿੱਚ ਦਾਖਲ ਹੋਣ ਦੇ ਦਿਨ ਤੱਕ ਲੋਕ ਖਾ ਰਹੇ ਸਨ, ਪੀ ਰਹੇ ਸਨ ਅਤੇ ਵਿਆਹ ਕਰ ਰਹੇ ਸਨ। ਫਿਰ ਹੜ੍ਹ ਆਇਆ ਅਤੇ ਉਹਨਾਂ ਸਾਰਿਆਂ ਨੂੰ ਨਾਸ਼ ਕਰ ਦਿੱਤਾ।
Разгледайте ਲੂਕਸ 17:26-27
Начало
Библия
Планове
Видеа