1
ਲੂਕਸ 21:36
ਪੰਜਾਬੀ ਮੌਜੂਦਾ ਤਰਜਮਾ
ਹਮੇਸ਼ਾ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਜੋ ਕੁਝ ਵਾਪਰ ਰਿਹਾ ਹੈ ਉਸ ਵਿੱਚੋਂ ਬੱਚ ਕੇ ਨਿਕਲ ਸਕੋਂ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹ ਸਕੋ।”
Сравни
Разгледайте ਲੂਕਸ 21:36
2
ਲੂਕਸ 21:34
“ਸਾਵਧਾਨ ਰਹੋ ਜ਼ਿੰਦਗੀ ਨਾਲ ਜੁੜੀਆਂ ਚਿੰਤਾਵਾਂ, ਦੁਰਘਟਨਾਵਾਂ ਅਤੇ ਸ਼ਰਾਬੀ ਹੋਣ ਕਾਰਨ ਤੁਹਾਡਾ ਦਿਲ ਆਲਸੀ ਨਾ ਹੋ ਜਾਵੇ ਅਤੇ ਉਹ ਦਿਨ ਅਚਾਨਕ ਤੁਹਾਡੇ ਉੱਤੇ ਫਾਹੀ ਵਾਂਗ ਆ ਜਾਵੇ।
Разгледайте ਲੂਕਸ 21:34
3
ਲੂਕਸ 21:19
ਦ੍ਰਿੜ ਰਹੋ ਅਤੇ ਤੁਸੀਂ ਜ਼ਿੰਦਗੀ ਨੂੰ ਜਿੱਤ ਲਵੋਂਗੇ।
Разгледайте ਲੂਕਸ 21:19
4
ਲੂਕਸ 21:15
ਕਿਉਂਕਿ ਮੈਂ ਤੁਹਾਨੂੰ ਉਹ ਸ਼ਬਦ ਅਤੇ ਬੁੱਧ ਦੇਵਾਂਗਾ, ਜਿਸ ਦਾ ਨਾ ਤਾਂ ਤੁਹਾਡੇ ਵਿਰੋਧੀ ਸਾਹਮਣਾ ਕਰ ਸਕਣਗੇ ਅਤੇ ਨਾ ਹੀ ਇਨਕਾਰ ਕਰਨ ਦੇ ਯੋਗ ਹੋ ਸਕਣਗੇ।
Разгледайте ਲੂਕਸ 21:15
5
ਲੂਕਸ 21:33
ਸਵਰਗ ਅਤੇ ਧਰਤੀ ਮਿਟ ਜਾਣਗੇ, ਪਰ ਮੇਰੇ ਸ਼ਬਦ ਕਦੇ ਨਹੀਂ ਮਿਟਣਗੇ।
Разгледайте ਲੂਕਸ 21:33
6
ਲੂਕਸ 21:25-27
“ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ। ਧਰਤੀ ਉੱਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਹੋਵੇਗੀ। ਗਰਜਦੇ ਸਮੁੰਦਰ ਦੀਆਂ ਲਹਿਰਾਂ ਕਾਰਨ ਲੋਕ ਘਬਰਾ ਜਾਣਗੇ। ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। ਉਸ ਵੇਲੇ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੀਆਂ ਵੇਖਣਗੇ।
Разгледайте ਲੂਕਸ 21:25-27
7
ਲੂਕਸ 21:17
ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਨੂੰ ਨਫ਼ਰਤ ਕਰੇਗਾ।
Разгледайте ਲੂਕਸ 21:17
8
ਲੂਕਸ 21:11
ਬਹੁਤ ਸਾਰੇ ਸਥਾਨਾਂ ਤੇ ਵੱਡੇ ਭੁਚਾਲ, ਕਾਲ ਅਤੇ ਮਹਾਂਮਾਰੀ ਹੋਵੇਗੀ। ਭਿਆਨਕ ਘਟਨਾਵਾਂ ਹੋਣਗੀਆਂ ਅਤੇ ਅਕਾਸ਼ ਵਿੱਚੋਂ ਵੱਢੇ ਚਿੰਨ੍ਹ ਵਿਖਣਗੇ।
Разгледайте ਲੂਕਸ 21:11
9
ਲੂਕਸ 21:9-10
ਜਦੋਂ ਤੁਸੀਂ ਲੜਾਈਆਂ ਅਤੇ ਵਿਦਰੋਹ ਦੇ ਬਾਰੇ ਸੁਣੋ ਤਾਂ ਡਰੋ ਨਾ। ਇਹ ਸਭ ਕੁਝ ਪਹਿਲਾਂ ਹੋਣਾ ਜ਼ਰੂਰੀ ਹੈ ਪਰ ਫਿਰ ਵੀ ਇਸ ਤੋਂ ਤੁਰੰਤ ਬਾਅਦ ਅੰਤ ਨਹੀਂ ਆਵੇਗਾ।” ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਕੌਮ-ਕੌਮ ਦੇ ਵਿਰੁੱਧ ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।
Разгледайте ਲੂਕਸ 21:9-10
10
ਲੂਕਸ 21:25-26
“ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ। ਧਰਤੀ ਉੱਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਹੋਵੇਗੀ। ਗਰਜਦੇ ਸਮੁੰਦਰ ਦੀਆਂ ਲਹਿਰਾਂ ਕਾਰਨ ਲੋਕ ਘਬਰਾ ਜਾਣਗੇ। ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
Разгледайте ਲੂਕਸ 21:25-26
11
ਲੂਕਸ 21:10
ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਕੌਮ-ਕੌਮ ਦੇ ਵਿਰੁੱਧ ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।
Разгледайте ਲੂਕਸ 21:10
12
ਲੂਕਸ 21:8
ਯਿਸ਼ੂ ਨੇ ਜਵਾਬ ਦਿੱਤਾ: “ਚੌਕਸ ਰਹੋ ਕਿ ਤੁਸੀਂ ਧੋਖਾ ਨਾ ਖਾਓ। ਬਹੁਤ ਸਾਰੇ ਮੇਰੇ ਨਾਮ ਤੇ ਆਉਣਗੇ ਅਤੇ ਦਾਅਵਾ ਕਰਨਗੇ, ‘ਮੈਂ ਉਹ ਹਾਂ,’ ਅਤੇ, ‘ਸਮਾਂ ਨੇੜੇ ਹੈ।’ ਪਰ ਤੁਸੀਂ ਉਹਨਾਂ ਦੇ ਪਿੱਛੇ ਨਾ ਚੱਲਣਾ।
Разгледайте ਲੂਕਸ 21:8
Начало
Библия
Планове
Видеа