1
ਲੂਕਸ 9:23
ਪੰਜਾਬੀ ਮੌਜੂਦਾ ਤਰਜਮਾ
ਤਦ ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੇ ਆਪ ਦਾ ਇਨਕਾਰ ਕਰਨਾ ਚਾਹੀਦਾ ਹੈ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਆਉਣਾ ਚਾਹੀਦਾ ਹੈ।
Сравни
Разгледайте ਲੂਕਸ 9:23
2
ਲੂਕਸ 9:24
ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਤਾਂ ਓਹ ਉਸ ਨੂੰ ਗੁਆ ਦੇਵੇਗੇ, ਪਰ ਜੋ ਕੋਈ ਮੇਰੇ ਲਈ ਆਪਣੀ ਜਾਣ ਗੁਆ ਦਿੰਦਾ ਹੈ ਓਹ ਉਸ ਨੂੰ ਬਚਾ ਲਵੇਗਾ।
Разгледайте ਲੂਕਸ 9:24
3
ਲੂਕਸ 9:62
ਯਿਸ਼ੂ ਨੇ ਇਸ ਦੇ ਜਵਾਬ ਵਿੱਚ ਕਿਹਾ, “ਜਿਹੜਾ ਵੀ ਵਿਅਕਤੀ ਹਲ ਵਾਹੁਣਾ ਸ਼ੁਰੂ ਕਰ ਦੇਵੇ ਅਤੇ ਮੁੜ ਕੇ ਪਿੱਛੇ ਵੇਖਦਾ ਰਹੇ, ਉਹ ਪਰਮੇਸ਼ਵਰ ਦੇ ਰਾਜ ਦੇ ਯੋਗ ਨਹੀਂ ਹੈ।”
Разгледайте ਲੂਕਸ 9:62
4
ਲੂਕਸ 9:25
ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ ਪਰ ਆਪਣੇ ਆਪ ਨੂੰ ਗੁਆ ਲੈਂਦਾ ਹੈ ਜਾਂ ਉਸ ਦੀ ਜਾਨ ਲੈ ਲਈ ਜਾਵੇ?
Разгледайте ਲੂਕਸ 9:25
5
ਲੂਕਸ 9:26
ਕਿਉਂਕਿ ਜਿਹੜਾ ਵੀ ਮੈਥੋ ਅਤੇ ਮੇਰੀ ਸਿੱਖਿਆ ਤੋਂ ਸ਼ਰਮਿੰਦਾ ਹੁੰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਿੰਦਾ ਹੋਵੇਗਾ ਜਦੋਂ ਉਹ ਆਪਣੇ ਪਿਤਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਵਿੱਚ ਆਵੇਗਾ।
Разгледайте ਲੂਕਸ 9:26
6
ਲੂਕਸ 9:58
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ!”
Разгледайте ਲੂਕਸ 9:58
7
ਲੂਕਸ 9:48
ਫਿਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੋ ਕੋਈ ਵੀ ਇਸ ਛੋਟੇ ਬੱਚੇ ਨੂੰ ਮੇਰੇ ਨਾਮ ਉੱਤੇ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲ ਕਰਦਾ ਹੈ ਉਹ ਉਹਨਾਂ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਤੁਹਾਡੇ ਵਿੱਚੋਂ ਜਿਹੜਾ ਛੋਟਾ ਹੈ ਉਹ ਸਭ ਤੋਂ ਵੱਡਾ ਹੈ।”
Разгледайте ਲੂਕਸ 9:48
Начало
Библия
Планове
Видеа