1
ਮੱਤੀਯਾਹ 8:26
ਪੰਜਾਬੀ ਮੌਜੂਦਾ ਤਰਜਮਾ
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ?” ਫਿਰ ਉਸ ਨੇ ਉੱਠ ਕੇ ਤੂਫਾਨ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ।
Сравни
Разгледайте ਮੱਤੀਯਾਹ 8:26
2
ਮੱਤੀਯਾਹ 8:8
ਪਰ ਸੂਬੇਦਾਰ ਨੇ ਉੱਤਰ ਦਿੱਤਾ, “ਹੇ ਪ੍ਰਭੂ ਜੀ, ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ। ਪਰ ਇਕੱਲਾ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
Разгледайте ਮੱਤੀਯਾਹ 8:8
3
ਮੱਤੀਯਾਹ 8:10
ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਕਿ ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ।
Разгледайте ਮੱਤੀਯਾਹ 8:10
4
ਮੱਤੀਯਾਹ 8:13
ਤਦ ਯਿਸ਼ੂ ਨੇ ਉਸ ਸੂਬੇਦਾਰ ਨੂੰ ਕਿਹਾ, “ਜਾ! ਤੇਰੇ ਵਿਸ਼ਵਾਸ ਦੇ ਅਨੁਸਾਰ, ਤੇਰੇ ਨਾਲ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਵਕਤ ਚੰਗਾ ਹੋ ਗਿਆ।
Разгледайте ਮੱਤੀਯਾਹ 8:13
5
ਮੱਤੀਯਾਹ 8:27
ਤਾਂ ਚੇਲੇ ਹੈਰਾਨ ਹੋ ਗਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕਿਸ ਤਰ੍ਹਾ ਦਾ ਆਦਮੀ ਹੈ? ਤੂਫਾਨ ਅਤੇ ਲਹਿਰਾਂ ਵੀ ਇਸ ਦਾ ਹੁਕਮ ਮੰਨਦੀਆਂ ਹਨ!”
Разгледайте ਮੱਤੀਯਾਹ 8:27
Начало
Библия
Планове
Видеа