1
੧ ਕੁਰਿੰਥੀਆਂ ਨੂੰ 1:27
ਪਵਿੱਤਰ ਬਾਈਬਲ O.V. Bible (BSI)
ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ
Compare
Explore ੧ ਕੁਰਿੰਥੀਆਂ ਨੂੰ 1:27
2
੧ ਕੁਰਿੰਥੀਆਂ ਨੂੰ 1:18
ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਭਾਣੇ ਜਿਹੜੇ ਨਾਸ ਹੋ ਰਹੇ ਹਨ ਮੂਰਖਤਾਈ ਹੈ ਪਰੰਤੂ ਸਾਡੇ ਭਾਣੇ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸ਼ਕਤੀ ਹੈ
Explore ੧ ਕੁਰਿੰਥੀਆਂ ਨੂੰ 1:18
3
੧ ਕੁਰਿੰਥੀਆਂ ਨੂੰ 1:25
ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।।
Explore ੧ ਕੁਰਿੰਥੀਆਂ ਨੂੰ 1:25
4
੧ ਕੁਰਿੰਥੀਆਂ ਨੂੰ 1:9
ਪਰਮੇਸ਼ੁਰ ਵਫ਼ਾਦਾਰ ਹੈ ਜਿਹ ਦੇ ਰਾਹੀਂ ਤੁਸੀਂ ਉਹ ਦੇ ਪੁੱਤ੍ਰ ਯਿਸੂ ਮਸੀਹ ਸਾਡੇ ਪ੍ਰਭੁ ਦੀ ਸੰਗਤ ਲਈ ਸੱਦੇ ਗਏ ਸਾਓ।।
Explore ੧ ਕੁਰਿੰਥੀਆਂ ਨੂੰ 1:9
5
੧ ਕੁਰਿੰਥੀਆਂ ਨੂੰ 1:10
ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਸੱਭੇ ਇੱਕੋ ਗੱਲ ਬੋਲੋ ਅਤੇ ਤੁਹਾਡੇ ਵਿੱਚ ਫੋਟਕ ਨਾ ਪੈਣ ਸਗੋਂ ਇੱਕੋ ਮਨ ਅਤੇ ਇੱਕੋ ਵਿਚਾਰ ਵਿੱਚ ਪੂਰੇ ਹੋ ਜਾਵੋ
Explore ੧ ਕੁਰਿੰਥੀਆਂ ਨੂੰ 1:10
6
੧ ਕੁਰਿੰਥੀਆਂ ਨੂੰ 1:20
ਕਿੱਥੇ ਬੁੱਧਵਾਨ? ਕਿੱਥੇ ਗ੍ਰੰਥੀ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?
Explore ੧ ਕੁਰਿੰਥੀਆਂ ਨੂੰ 1:20
Home
Bible
Plans
Videos