1
੧ ਕੁਰਿੰਥੀਆਂ ਨੂੰ 10:13
ਪਵਿੱਤਰ ਬਾਈਬਲ O.V. Bible (BSI)
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।।
Compare
Explore ੧ ਕੁਰਿੰਥੀਆਂ ਨੂੰ 10:13
2
੧ ਕੁਰਿੰਥੀਆਂ ਨੂੰ 10:31
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਕੁੱਝ ਵੀ ਕਰਦੇ ਹੋ, ਸੱਭੋ ਕੁੱਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ
Explore ੧ ਕੁਰਿੰਥੀਆਂ ਨੂੰ 10:31
3
੧ ਕੁਰਿੰਥੀਆਂ ਨੂੰ 10:12
ਗੱਲ ਕਾਹਦੀ ਜੋ ਕੋਈ ਆਪਣੇ ਆਪ ਨੂੰ ਖਲੋਤਾ ਹੋਇਆ ਸਮਝਦਾ ਹੈ ਸੋ ਸੁਚੇਤ ਰਹੇ ਭਈ ਕਿਤੇ ਡਿੱਗ ਨਾ ਪਵੇ
Explore ੧ ਕੁਰਿੰਥੀਆਂ ਨੂੰ 10:12
4
੧ ਕੁਰਿੰਥੀਆਂ ਨੂੰ 10:23
ਸਾਰੀਆਂ ਵਸਤਾਂ ਉਚਿਤ ਹਨ ਪਰ ਸੱਭੇ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉਚਿਤ ਹਨ ਪਰ ਸੱਭੇ ਗੁਣਕਾਰ ਨਹੀਂ
Explore ੧ ਕੁਰਿੰਥੀਆਂ ਨੂੰ 10:23
5
੧ ਕੁਰਿੰਥੀਆਂ ਨੂੰ 10:24
ਕੋਈ ਆਪਣੇ ਹੀ ਨਹੀਂ ਸਗੋਂ ਦੂਏ ਦੇ ਭਲੇ ਲਈ ਜਤਨ ਕਰੇ
Explore ੧ ਕੁਰਿੰਥੀਆਂ ਨੂੰ 10:24
Home
Bible
Plans
Videos