1
੧ ਕੁਰਿੰਥੀਆਂ ਨੂੰ 11:25-26
ਪਵਿੱਤਰ ਬਾਈਬਲ O.V. Bible (BSI)
ਇਸੇ ਤਰ੍ਹਾਂ ਉਸਨੇ ਭੋਜਨ ਖਾਣ ਤੋਂ ਪਿੱਛੋਂ ਪਿਆਲਾ ਭੀ ਲਿਆ ਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗਾਰੀ ਲਈ ਇਹ ਕਰਿਆ ਕਰੋ ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੁ ਦੀ ਮੌਤ ਦਾ ਪਰਚਾਰ ਕਰਦੇ ਰਹਿੰਦੇ ਹੋ ਜਦ ਤੀਕਰ ਉਹ ਨਾ ਆਵੇ
Compare
Explore ੧ ਕੁਰਿੰਥੀਆਂ ਨੂੰ 11:25-26
2
੧ ਕੁਰਿੰਥੀਆਂ ਨੂੰ 11:23-24
ਮੈਂ ਤਾਂ ਇਹ ਗੱਲ ਪ੍ਰਭੁ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੁ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਸੀ ਰੋਟੀ ਲਈ ਅਤੇ ਸ਼ੁਕਰ ਕਰਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗਾਰੀ ਲਈ ਇਹ ਕਰਿਆ ਕਰੋ
Explore ੧ ਕੁਰਿੰਥੀਆਂ ਨੂੰ 11:23-24
3
੧ ਕੁਰਿੰਥੀਆਂ ਨੂੰ 11:28-29
ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ ਅਤੇ ਪਿਆਲੇ ਵਿੱਚੋਂ ਪੀਵੇ ਜਿਹੜਾ ਖਾਂਦਾ ਅਤੇ ਪੀਂਦਾ ਹੈ ਜੇ ਉਹ ਸਰੀਰ ਦੀ ਜਾਚ ਨਾ ਕਰੇ ਤਾਂ ਆਪਣੇ ਉੱਤੇ ਡੰਨ ਲਾ ਕੇ ਖਾਂਦਾ ਪੀਂਦਾ ਹੈ
Explore ੧ ਕੁਰਿੰਥੀਆਂ ਨੂੰ 11:28-29
4
੧ ਕੁਰਿੰਥੀਆਂ ਨੂੰ 11:27
ਇਸ ਕਰਕੇ ਜੋ ਕੋਈ ਅਯੋਗਤਾ ਨਾਲ ਇਹ ਰੋਟੀ ਖਾਵੇ ਅਥਵਾ ਪ੍ਰਭੁ ਦਾ ਪਿਆਲਾ ਪੀਵੇ ਸੋ ਪ੍ਰਭੁ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ
Explore ੧ ਕੁਰਿੰਥੀਆਂ ਨੂੰ 11:27
5
੧ ਕੁਰਿੰਥੀਆਂ ਨੂੰ 11:1
ਹੁਣ ਮੈਂ ਤੁਹਾਡੀ ਵਡਿਆਈ ਕਰਦਾ ਹਾਂ ਜੋ ਸਭਨੀਂ ਗੱਲਾਂ ਤੁਸੀਂ ਮੈਨੂੰ ਚੇਤੇ ਰੱਖਦੇ ਹੋ
Explore ੧ ਕੁਰਿੰਥੀਆਂ ਨੂੰ 11:1
Home
Bible
Plans
Videos