1
੧ ਕੁਰਿੰਥੀਆਂ ਨੂੰ 12:7
ਪਵਿੱਤਰ ਬਾਈਬਲ O.V. Bible (BSI)
ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਇੱਕ ਇੱਕ ਨੂੰ ਦਿੱਤਾ ਜਾਂਦਾ ਹੈ
Compare
Explore ੧ ਕੁਰਿੰਥੀਆਂ ਨੂੰ 12:7
2
੧ ਕੁਰਿੰਥੀਆਂ ਨੂੰ 12:27
ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ ਇੱਕ ਕਰਕੇ ਉਹ ਦੇ ਅੰਗ ਹੋ
Explore ੧ ਕੁਰਿੰਥੀਆਂ ਨੂੰ 12:27
3
੧ ਕੁਰਿੰਥੀਆਂ ਨੂੰ 12:26
ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਅੰਗ ਉਹ ਦੇ ਨਾਲ ਅਨੰਦ ਹੁੰਦੇ ਹਨ
Explore ੧ ਕੁਰਿੰਥੀਆਂ ਨੂੰ 12:26
4
੧ ਕੁਰਿੰਥੀਆਂ ਨੂੰ 12:8-10
ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪਰਾਪਤ ਹੁੰਦੀ ਹੈ ਅਤੇ ਦੂਏ ਨੂੰ ਉਸੇ ਆਤਮਾ ਦੇ ਅਨੁਸਾਰ ਵਿਦਿਆ ਦੀ ਗੱਲ ਅਤੇ ਹੋਰ ਕਿਸੇ ਨੂੰ ਉਸੇ ਆਤਮਾ ਤੋਂ ਨਿਹਚਾ ਅਤੇ ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਨਰੋਇਆ ਕਰਨ ਦੀਆਂ ਦਾਤਾਂ ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ ਅਤੇ ਹੋਰ ਕਿਸੇ ਨੂੰ ਅਗੰਮ ਵਾਕ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ ਅਤੇ ਹੋਰ ਨੂੰ ਅਨੇਕ ਪਰਕਾਰ ਦੀਆਂ ਭਾਸ਼ਾ ਅਤੇ ਹੋਰ ਕਿਸੇ ਨੂੰ ਭਾਸ਼ਾਂ ਦਾ ਅਰਥ ਕਰਨਾ
Explore ੧ ਕੁਰਿੰਥੀਆਂ ਨੂੰ 12:8-10
5
੧ ਕੁਰਿੰਥੀਆਂ ਨੂੰ 12:11
ਪਰ ਉਹ ਇੱਕੋ ਆਤਮਾ ਇਹ ਸਭ ਕੁੱਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ ਇੱਕ ਕਰਕੇ ਵੰਡ ਦਿੰਦਾ ਹੈ।।
Explore ੧ ਕੁਰਿੰਥੀਆਂ ਨੂੰ 12:11
6
੧ ਕੁਰਿੰਥੀਆਂ ਨੂੰ 12:25
ਭਈ ਸਰੀਰ ਵਿੱਚ ਫੋਟਰ ਨਾ ਪਏ ਸਗੋਂ ਅੰਗ ਇੱਕ ਦੂਏ ਦੇ ਲਈ ਇੱਕ ਸਮਾਨ ਚਿੰਤਾ ਕਰਨ
Explore ੧ ਕੁਰਿੰਥੀਆਂ ਨੂੰ 12:25
7
੧ ਕੁਰਿੰਥੀਆਂ ਨੂੰ 12:4-6
ਦਾਤਾਂ ਅਨੇਕ ਪਰਕਾਰ ਦੀਆਂ ਹਨ ਪਰ ਆਤਮਾ ਇੱਕੋ ਹੈ ਅਤੇ ਸੇਵਾਂ ਅਨੇਕ ਪਰਕਾਰ ਦੀਆਂ ਹਨ ਪਰ ਪ੍ਰਭੁ ਇੱਕੋ ਹੈ ਅਤੇ ਕਾਰਜ ਅਨੇਕ ਪਰਕਾਰ ਦੇ ਹਨ ਪਰੰਤੂ ਪਰਮੇਸ਼ੁਰ ਇੱਕੋ ਜਿਹੜਾ ਸਭਨਾਂ ਵਿੱਚ ਸਭ ਅਸਰ ਕਰਦਾ ਹੈ
Explore ੧ ਕੁਰਿੰਥੀਆਂ ਨੂੰ 12:4-6
8
੧ ਕੁਰਿੰਥੀਆਂ ਨੂੰ 12:28
ਅਤੇ ਕਲੀਸਿਯਾ ਦੇ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਥਾਪਿਆ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜੇ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਣ ਵਾਲਿਆਂ ਨੂੰ
Explore ੧ ਕੁਰਿੰਥੀਆਂ ਨੂੰ 12:28
9
੧ ਕੁਰਿੰਥੀਆਂ ਨੂੰ 12:14
ਸਰੀਰ ਤਾਂ ਇੱਕੋ ਅੰਗ ਨਹੀਂ ਸਗੋਂ ਬਹੁਅੰਗਾ ਹੈ
Explore ੧ ਕੁਰਿੰਥੀਆਂ ਨੂੰ 12:14
10
੧ ਕੁਰਿੰਥੀਆਂ ਨੂੰ 12:22
ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਨਿਰਬਲ ਦਿੱਸਦੇ ਹਨ ਉਹੋ ਅੱਤ ਲੋੜੀਦੇ ਹਨ
Explore ੧ ਕੁਰਿੰਥੀਆਂ ਨੂੰ 12:22
11
੧ ਕੁਰਿੰਥੀਆਂ ਨੂੰ 12:17-19
ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ? ਪਰ ਹੁਣ ਪਰਮੇਸ਼ੁਰ ਨੇ ਜਿਸ ਪਰਕਾਰ ਉਹ ਨੂੰ ਭਾਉਂਦਾ ਸੀ ਅੰਗਾਂ ਨੂੰ ਇੱਕ ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ ਪਰ ਜੇ ਉਹ ਸੱਭੋ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ?
Explore ੧ ਕੁਰਿੰਥੀਆਂ ਨੂੰ 12:17-19
Home
Bible
Plans
Videos