1
੧ ਕੁਰਿੰਥੀਆਂ ਨੂੰ 13:4-5
ਪਵਿੱਤਰ ਬਾਈਬਲ O.V. Bible (BSI)
ਪ੍ਰੇਮ ਧੀਰਜਵਾਨ ਅਤੇ ਕਿਰਪਾਲੂ ਹੈ। ਪ੍ਰੇਮ ਖੁਣਸ ਨਹੀਂ ਕਰਦਾ। ਪ੍ਰੇਮ ਫੁਲਦਾ ਨਹੀਂ, ਪ੍ਰੇਮ ਫੂੰ ਫੂੰ ਨਹੀਂ ਕਰਦਾ ਕੁਚੱਜਿਆ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜ੍ਹਦਾ ਨਹੀਂ, ਬੁਰਾ ਨਹੀਂ ਮੰਨਦਾ
Compare
Explore ੧ ਕੁਰਿੰਥੀਆਂ ਨੂੰ 13:4-5
2
੧ ਕੁਰਿੰਥੀਆਂ ਨੂੰ 13:7
ਸਭ ਕੁੱਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁੱਝ ਸਹਿ ਲੈਂਦਾ
Explore ੧ ਕੁਰਿੰਥੀਆਂ ਨੂੰ 13:7
3
੧ ਕੁਰਿੰਥੀਆਂ ਨੂੰ 13:6
ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ
Explore ੧ ਕੁਰਿੰਥੀਆਂ ਨੂੰ 13:6
4
੧ ਕੁਰਿੰਥੀਆਂ ਨੂੰ 13:13
ਹੁਣ ਤਾਂ ਨਿਹਚਾ, ਆਸ਼ਾ, ਪ੍ਰੇਮ, ਏਹ ਤਿੰਨੇ ਰਹਿੰਦੇ ਹਨ ਪਰ ਏਹਨਾਂ ਵਿੱਚੋਂ ਉੱਤਮ ਪ੍ਰੇਮ ਹੀ ਹੈ।।
Explore ੧ ਕੁਰਿੰਥੀਆਂ ਨੂੰ 13:13
5
੧ ਕੁਰਿੰਥੀਆਂ ਨੂੰ 13:8
ਪ੍ਰੇਮ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਓਹ ਮੁੱਕ ਜਾਣਗੇ, ਭਾਵੇਂ ਬੋਲੀਆਂ ਹੋਣ ਓਹ ਜਾਂਦੀਆਂ ਰਹਿਣਗੀਆਂ, ਭਾਵੇਂ ਇਲਮ ਹੋਵੇ ਉਹ ਮੁੱਕ ਜਾਵੇਗਾ
Explore ੧ ਕੁਰਿੰਥੀਆਂ ਨੂੰ 13:8
6
੧ ਕੁਰਿੰਥੀਆਂ ਨੂੰ 13:1
ਭਾਵੇਂ ਮੈਂ ਮਨੁੱਖਾਂ ਅਤੇ ਸੁਰਗੀ ਦੂਤਾਂ ਦੀਆਂ ਬੋਲੀਆਂ ਬੋਲਾਂ ਪਰ ਜੇ ਮੇਰੇ ਵਿੱਚ ਪ੍ਰੇਮ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲੇ ਛੈਣੇ ਬਣਿਆ ਹਾਂ
Explore ੧ ਕੁਰਿੰਥੀਆਂ ਨੂੰ 13:1
7
੧ ਕੁਰਿੰਥੀਆਂ ਨੂੰ 13:2
ਅਤੇ ਭਾਵੇਂ ਮੈਨੂੰ ਅਗੰਮ ਵਾਕ ਬੋਲਣਾ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾਂ ਅਤੇ ਭਾਵੇਂ ਮੈਂ ਪੂਰੀ ਨਿਹਚਾ ਰੱਖਾਂ ਅਜਿਹੀ ਭਈ ਪਹਾੜਾਂ ਨੂੰ ਹਟਾ ਦਿਆਂ ਪਰ ਪ੍ਰੇਮ ਨਾ ਰੱਖਾਂ, ਮੈਂ ਕੁੱਝ ਵੀ ਨਹੀਂ
Explore ੧ ਕੁਰਿੰਥੀਆਂ ਨੂੰ 13:2
8
੧ ਕੁਰਿੰਥੀਆਂ ਨੂੰ 13:3
ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ, ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪ੍ਰੇਮ ਨਾ ਰੱਖਾਂ, ਤਾਂ ਕੁੱਝ ਲਾਭ ਨਹੀਂ
Explore ੧ ਕੁਰਿੰਥੀਆਂ ਨੂੰ 13:3
9
੧ ਕੁਰਿੰਥੀਆਂ ਨੂੰ 13:11
ਜਦ ਮੈਂ ਨਿਆਣਾ ਸਾਂ ਤਦ ਨਿਆਣੇ ਵਾਂਙੂ ਬੋਲਦਾ, ਨਿਆਣੇ ਵਾਂਙੂ ਸਮਝਦਾ ਅਤੇ ਨਿਆਣੇ ਵਾਂਙੂ ਜਾਚਦਾ ਸਾਂ। ਹੁਣ ਮੈਂ ਸਿਆਣਾ ਜੋ ਹੋਇਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ
Explore ੧ ਕੁਰਿੰਥੀਆਂ ਨੂੰ 13:11
Home
Bible
Plans
Videos