1
੧ ਕੁਰਿੰਥੀਆਂ ਨੂੰ 15:58
ਪਵਿੱਤਰ ਬਾਈਬਲ O.V. Bible (BSI)
ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਇਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੁ ਦੇ ਕੰਮ ਵਿੱਚ ਸਦਾ ਵੱਧਦੇ ਜਾਉ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੁ ਵਿੱਚ ਤੁਹਾਡੀ ਮਿਹਨਤ ਥੋਥੀ ਨਹੀਂ ਹੈ।।
Compare
Explore ੧ ਕੁਰਿੰਥੀਆਂ ਨੂੰ 15:58
2
੧ ਕੁਰਿੰਥੀਆਂ ਨੂੰ 15:57
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਫਤਹ ਬਖਸ਼ਦਾ ਹੈ!
Explore ੧ ਕੁਰਿੰਥੀਆਂ ਨੂੰ 15:57
3
੧ ਕੁਰਿੰਥੀਆਂ ਨੂੰ 15:33
ਧੋਖਾ ਨਾ ਖਾਓ, ਬੁਰੀਆਂ ਸੰਗਤਾਂ ਚੰਗਿਆਂ ਚਲਣਾਂ ਨੂੰ ਵਿਗਾੜ ਦਿੰਦੀਆਂ ਹਨ
Explore ੧ ਕੁਰਿੰਥੀਆਂ ਨੂੰ 15:33
4
੧ ਕੁਰਿੰਥੀਆਂ ਨੂੰ 15:10
ਪਰ ਮੈਂ ਜੋ ਕੁੱਝ ਹਾਂ ਪਰਮੇਸ਼ੁਰ ਦੀ ਕਿਰਪਾ ਹੀ ਨਾਲ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ
Explore ੧ ਕੁਰਿੰਥੀਆਂ ਨੂੰ 15:10
5
੧ ਕੁਰਿੰਥੀਆਂ ਨੂੰ 15:55-56
ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।। ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਬਲ ਸ਼ਰਾ ਹੈ
Explore ੧ ਕੁਰਿੰਥੀਆਂ ਨੂੰ 15:55-56
6
੧ ਕੁਰਿੰਥੀਆਂ ਨੂੰ 15:51-52
ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹੈ ਜੋ ਅਸੀਂ ਸੱਭੇ ਨਹੀਂ ਸੌਵਾਂਗੇ, ਪਰ ਸੱਭੇ ਛਿੰਨ ਭਰ ਵਿੱਚ ਅੱਖ ਦੀ ਝਮਕ ਵਿੱਚ ਛੇਕੜਲੀ ਤੁਰ੍ਹੀ ਫੂਕਦਿਆਂ ਸਾਰ ਹੋਰ ਦੇ ਹੋਰ ਹੋ ਜਾਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਹੋਰ ਦੇ ਹੋਰ ਹੋ ਜਾਵਾਂਗੇ
Explore ੧ ਕੁਰਿੰਥੀਆਂ ਨੂੰ 15:51-52
7
੧ ਕੁਰਿੰਥੀਆਂ ਨੂੰ 15:21-22
ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦੀ ਕਿਆਮਤ ਵੀ ਹੋਈ ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜੁਆਏ ਜਾਣਗੇ
Explore ੧ ਕੁਰਿੰਥੀਆਂ ਨੂੰ 15:21-22
8
੧ ਕੁਰਿੰਥੀਆਂ ਨੂੰ 15:53
ਕਿਉਂ ਜੋ ਜਰੂਰ ਹੈ ਕਿ ਨਾਸਵਾਨ ਅਵਿਨਾਸ ਨੂੰ ਉਦਾਲੇ ਪਾਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਉਦਾਲੇ ਪਾਵੇ
Explore ੧ ਕੁਰਿੰਥੀਆਂ ਨੂੰ 15:53
9
੧ ਕੁਰਿੰਥੀਆਂ ਨੂੰ 15:25-26
ਕਿਉਂਕਿ ਜਿੰਨਾ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠ ਨਾ ਕਰ ਲਵੇ ਉੱਨਾ ਚਿਰ ਉਸ ਨੇ ਰਾਜ ਕਰਨਾ ਹੈ। ਛੇਕੜਲਾ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ
Explore ੧ ਕੁਰਿੰਥੀਆਂ ਨੂੰ 15:25-26
Home
Bible
Plans
Videos