1
੧ ਕੁਰਿੰਥੀਆਂ ਨੂੰ 2:9
ਪਵਿੱਤਰ ਬਾਈਬਲ O.V. Bible (BSI)
ਪਰੰਤੂ ਜਿਵੇਂ ਲਿਖਿਆ ਹੋਇਆ ਹੈ - ਜਿਹੜੀਆਂ ਵਸਤਾਂ ਅੱਖੀਂ ਨਾ ਵੇਖੀਆਂ, ਨਾ ਕੰਨ੍ਹੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪ੍ਰੇਮੀਆਂ ਲਈ ਤਿਆਰ ਕੀਤੀਆਂ,
Compare
Explore ੧ ਕੁਰਿੰਥੀਆਂ ਨੂੰ 2:9
2
੧ ਕੁਰਿੰਥੀਆਂ ਨੂੰ 2:14
ਪਰ ਪ੍ਰਾਣਿਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂ ਜੋ ਉਹ ਉਸ ਦੇ ਲੇਖੇ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਜਾਣ ਸੱਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਜਾਚ ਕਰੀਦੀ ਹੈ
Explore ੧ ਕੁਰਿੰਥੀਆਂ ਨੂੰ 2:14
3
੧ ਕੁਰਿੰਥੀਆਂ ਨੂੰ 2:10
ਓਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਚ ਕਰ ਲੈਂਦਾ ਹੈ
Explore ੧ ਕੁਰਿੰਥੀਆਂ ਨੂੰ 2:10
4
੧ ਕੁਰਿੰਥੀਆਂ ਨੂੰ 2:12
ਪਰ ਸਾਨੂੰ ਜਗਤ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਪਦਾਰਥਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖਸ਼ੇ ਹਨ
Explore ੧ ਕੁਰਿੰਥੀਆਂ ਨੂੰ 2:12
5
੧ ਕੁਰਿੰਥੀਆਂ ਨੂੰ 2:4-5
ਅਤੇ ਮੇਰਾ ਬਚਨ ਅਤੇ ਮੇਰਾ ਪਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ ਤਾਂ ਜੋ ਤੁਹਾਡੀ ਨਿਹਚਾ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।।
Explore ੧ ਕੁਰਿੰਥੀਆਂ ਨੂੰ 2:4-5
Home
Bible
Plans
Videos