1
੧ ਕੁਰਿੰਥੀਆਂ ਨੂੰ 5:11
ਪਵਿੱਤਰ ਬਾਈਬਲ O.V. Bible (BSI)
ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਸਦਾ ਕੇ ਹਰਾਮਕਾਰੀ ਯਾ ਲੋਭੀ ਯਾ ਮੂਰਤੀ ਪੂਜਕ ਯਾ ਗਾਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ
Compare
Explore ੧ ਕੁਰਿੰਥੀਆਂ ਨੂੰ 5:11
2
੧ ਕੁਰਿੰਥੀਆਂ ਨੂੰ 5:7
ਪੁਰਾਣੇ ਖਮੀਰ ਨੂੰ ਕੱਢ ਸੁੱਟੋ ਭਈ ਜਿਵੇਂ ਤੁਸੀਂ ਪਤੀਰੇ ਹੋਏ ਹੋ ਤਿਵੇਂ ਤੁਸੀਂ ਸੱਜਰੀ ਤੌਣ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ
Explore ੧ ਕੁਰਿੰਥੀਆਂ ਨੂੰ 5:7
3
੧ ਕੁਰਿੰਥੀਆਂ ਨੂੰ 5:12-13
ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਉਂ ਕਰਾਂ? ਕੀ ਤੁਸੀਂ ਅੰਦਰਲਿਆਂ ਦਾ ਨਿਆਉਂ ਨਹੀਂ ਕਰਦੇ? ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਉਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।।
Explore ੧ ਕੁਰਿੰਥੀਆਂ ਨੂੰ 5:12-13
Home
Bible
Plans
Videos