1
੧ ਕੁਰਿੰਥੀਆਂ ਨੂੰ 7:5
ਪਵਿੱਤਰ ਬਾਈਬਲ O.V. Bible (BSI)
ਤੁਸੀਂ ਇੱਕ ਦੂਏ ਤੋਂ ਅੱਡ ਨਾ ਹੋਵੋ ਪਰ ਥੋੜੇ ਚਿਰ ਲਈ ਅਰ ਇਹ ਵੀ ਤਦ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇੱਕਠੇ ਹੋਵੋ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ
Compare
Explore ੧ ਕੁਰਿੰਥੀਆਂ ਨੂੰ 7:5
2
੧ ਕੁਰਿੰਥੀਆਂ ਨੂੰ 7:3-4
ਪਤੀ ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ ਪਤਨੀ ਨੂੰ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ ਅਤੇ ਇਸੇ ਤਰ੍ਹਾਂ ਪਤੀ ਨੂੰ ਭੀ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ
Explore ੧ ਕੁਰਿੰਥੀਆਂ ਨੂੰ 7:3-4
3
੧ ਕੁਰਿੰਥੀਆਂ ਨੂੰ 7:23
ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ
Explore ੧ ਕੁਰਿੰਥੀਆਂ ਨੂੰ 7:23
Home
Bible
Plans
Videos