1
੧ ਕੁਰਿੰਥੀਆਂ ਨੂੰ 8:6
ਪਵਿੱਤਰ ਬਾਈਬਲ O.V. Bible (BSI)
ਪਰ ਸਾਡੇ ਭਾਣੇ ਇੱਕੋ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸੱਭੇ ਕੁੱਝ ਹੋਇਆ ਹੈ ਅਤੇ ਅਸੀਂ ਉਹ ਦੇ ਲਈ ਹਾਂ ਅਰ ਇੱਕੋ ਪ੍ਰਭੁ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਨਾਲੇ ਅਸੀਂ ਵੀ
Compare
Explore ੧ ਕੁਰਿੰਥੀਆਂ ਨੂੰ 8:6
2
੧ ਕੁਰਿੰਥੀਆਂ ਨੂੰ 8:1-2
ਮੂਰਤੀਆਂ ਦੀਆਂ ਭੇਟਾਂ ਦੇ ਵਿਖੇ ਅਸੀਂ ਇਹ ਜਾਣਦੇ ਹਾਂ ਜੋ ਅਸਾਂ ਸਭਨਾਂ ਨੂੰ ਇਲਮ ਹੈ। ਇਲਮ ਫੁਲਾਉਂਦਾ ਹੈ ਪਰ ਪ੍ਰੇਮ ਬਣਾਉਂਦਾ ਹੈ ਜੇ ਕੋਈ ਆਪਣੇ ਭਾਣੇ ਕੁੱਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ
Explore ੧ ਕੁਰਿੰਥੀਆਂ ਨੂੰ 8:1-2
3
੧ ਕੁਰਿੰਥੀਆਂ ਨੂੰ 8:13
ਇਸੇ ਕਾਰਨ ਜੇ ਭੋਜਨ ਮੇਰੇ ਭਾਈ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੀਕ ਕਦੇ ਵੀ ਬਲੀ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਾਈ ਨੂੰ ਠੋਕਰ ਖੁਆਵਾਂ।।
Explore ੧ ਕੁਰਿੰਥੀਆਂ ਨੂੰ 8:13
4
੧ ਕੁਰਿੰਥੀਆਂ ਨੂੰ 8:9
ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿੱਤੇ ਨਿਤਾਣਿਆਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ
Explore ੧ ਕੁਰਿੰਥੀਆਂ ਨੂੰ 8:9
Home
Bible
Plans
Videos