1
੧ ਕੁਰਿੰਥੀਆਂ ਨੂੰ 9:25-26
ਪਵਿੱਤਰ ਬਾਈਬਲ O.V. Bible (BSI)
ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸ਼ਵਾਨ ਸਿਹਰੇ ਨੂੰ ਪਰ ਅਸੀਂ ਅਵਿਨਾਸੀ ਸਿਹਰੇ ਨੂੰ ਲੈਣ ਲਈ ਇਹ ਕਰਦੇ ਹਾਂ। ਸੋ ਮੈਂ ਇਉਂ ਦੌੜਦਾ ਹਾਂ ਪਰ ਬੇਥੌਹਾ ਨਹੀਂ। ਮੈਂ ਇਉਂ ਹੂਰੀਂ ਲੜਦਾ ਹਾਂ ਪਰ ਉਸ ਵਾਂਙੂ ਨਹੀਂ ਜੋ ਪੌਣ ਨੂੰ ਮਾਰਦਾ ਹੈ
Compare
Explore ੧ ਕੁਰਿੰਥੀਆਂ ਨੂੰ 9:25-26
2
੧ ਕੁਰਿੰਥੀਆਂ ਨੂੰ 9:27
ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਭਈ ਐਉਂ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰਕੇ ਆਪ ਅਪਰਵਾਨ ਹੋ ਜਾਵਾਂ।।
Explore ੧ ਕੁਰਿੰਥੀਆਂ ਨੂੰ 9:27
3
੧ ਕੁਰਿੰਥੀਆਂ ਨੂੰ 9:24
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸੱਭੇ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ
Explore ੧ ਕੁਰਿੰਥੀਆਂ ਨੂੰ 9:24
4
੧ ਕੁਰਿੰਥੀਆਂ ਨੂੰ 9:22
ਮੈਂ ਨਿਤਾਣਿਆ ਲਈ ਨਿਤਾਣਾ ਬਣਿਆ ਭਈ ਨਿਤਾਣਿਆਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁੱਝ ਬਣਿਆ ਹਾਂ ਤਾਂ ਜੋ ਮੈਂ ਹਰ ਤਰਾਂ ਨਾਲ ਕਈਆਂ ਨੂੰ ਬਚਾਵਾਂ
Explore ੧ ਕੁਰਿੰਥੀਆਂ ਨੂੰ 9:22
Home
Bible
Plans
Videos