1
੧ ਯੂਹੰਨਾ 1:9
ਪਵਿੱਤਰ ਬਾਈਬਲ O.V. Bible (BSI)
ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ
Compare
Explore ੧ ਯੂਹੰਨਾ 1:9
2
੧ ਯੂਹੰਨਾ 1:7
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ
Explore ੧ ਯੂਹੰਨਾ 1:7
3
੧ ਯੂਹੰਨਾ 1:8
ਜੇ ਆਖੀਏ ਭਈ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਹੈ ਨਹੀਂ
Explore ੧ ਯੂਹੰਨਾ 1:8
4
੧ ਯੂਹੰਨਾ 1:5-6
ਅਤੇ ਉਹ ਸਮਾਚਾਰ ਜਿਹੜਾ ਅਸਾਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਅਨ੍ਹੇਰਾ ਉਹ ਦੇ ਵਿੱਚ ਮੂਲੋਂ ਨਹੀਂ ਜੇ ਅਸੀਂ ਆਖੀਏ ਭਈ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਅਨ੍ਹੇਰੇ ਵਿੱਚ ਤਾਂ ਅਸੀਂ ਝੂਠ ਮਾਰਦੇ ਹਾਂ ਅਤੇ ਸਤ ਉੱਤੇ ਨਹੀਂ ਚੱਲਦੇ
Explore ੧ ਯੂਹੰਨਾ 1:5-6
5
੧ ਯੂਹੰਨਾ 1:10
ਜੇ ਆਖੀਏ ਭਈ ਅਸਾਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।।
Explore ੧ ਯੂਹੰਨਾ 1:10
Home
Bible
Plans
Videos