1
੧ ਯੂਹੰਨਾ 3:18
ਪਵਿੱਤਰ ਬਾਈਬਲ O.V. Bible (BSI)
ਹੇ ਬੱਚਿਓ, ਅਸੀਂ ਗੱਲੀਂ ਅਤੇ ਜਬਾਨੀ ਨਹੀਂ ਸਗੋਂ ਕਰਨੀ ਅਤੇ ਸਚਿਆਈ ਤੋਂ ਪ੍ਰੇਮ ਕਰੀਏ
Compare
Explore ੧ ਯੂਹੰਨਾ 3:18
2
੧ ਯੂਹੰਨਾ 3:16
ਇਸ ਤੋਂ ਅਸਾਂ ਪ੍ਰੇਮ ਨੂੰ ਜਾਤਾ ਭਈ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ
Explore ੧ ਯੂਹੰਨਾ 3:16
3
੧ ਯੂਹੰਨਾ 3:1
ਵੇਖੋ, ਪਿਤਾ ਨੇ ਸਾਡੇ ਨਾਲ ਕਿਹੋ ਜਿਹਾ ਪ੍ਰੇਮ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸਦਾਈਏ! ਅਤੇ ਏਹੋ ਅਸੀਂ ਹਾਂ ਵੀ । ਇਸ ਕਰਕੇ ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂ ਜੋ ਉਸ ਨੇ ਉਹ ਨੂੰ ਨਹੀਂ ਜਾਣਿਆ
Explore ੧ ਯੂਹੰਨਾ 3:1
4
੧ ਯੂਹੰਨਾ 3:8
ਜਿਹੜਾ ਪਾਪ ਕਰਦਾ ਹੈ ਉਹ ਸ਼ਤਾਨ ਤੋਂ ਹੈ ਕਿਉਂ ਜੋ ਸ਼ਤਾਨ ਮੁੱਢੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤ੍ਰ ਇਸੇ ਲਈ ਪਰਗਟ ਹੋਇਆ ਭਈ ਸ਼ਤਾਨ ਦੇ ਕੰਮਾਂ ਨੂੰ ਨਸ਼ਟ ਕਰੇ
Explore ੧ ਯੂਹੰਨਾ 3:8
5
੧ ਯੂਹੰਨਾ 3:9
ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਪਾਪ ਨਹੀਂ ਕਰਦਾ ਕਿਉਂ ਜੋ ਉਹ ਦਾ ਬੀ ਓਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸੱਕਦਾ ਇਸ ਲਈ ਜੋ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ
Explore ੧ ਯੂਹੰਨਾ 3:9
6
੧ ਯੂਹੰਨਾ 3:17
ਪਰ ਜਿਸ ਕਿਸੇ ਕੋਲ ਸੰਸਾਰ ਦੇ ਪਦਾਰਥ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਓਸ ਉੱਤੇ ਤਰਸ ਨਾ ਖਾਵੇ ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪ੍ਰੇਮ ਕਿਵੇਂ ਰਹਿੰਦਾ ਹੈ?
Explore ੧ ਯੂਹੰਨਾ 3:17
7
੧ ਯੂਹੰਨਾ 3:24
ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ ਇਹ ਉਹ ਦੇ ਵਿੱਚ ਅਤੇ ਉਹ ਇਹ ਦੇ ਵਿੱਚ ਰਹਿੰਦਾ ਹੈ । ਉਹ ਨੇ ਆਤਮਾ ਸਾਨੂੰ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਭਈ ਉਹ ਸਾਡੇ ਵਿੱਚ ਰਹਿੰਦਾ ਹੈ।।
Explore ੧ ਯੂਹੰਨਾ 3:24
8
੧ ਯੂਹੰਨਾ 3:10
ਇਸ ਤੋਂ ਪਰਮੇਸ਼ੁਰ ਦੇ ਬਾਲਕ ਅਤੇ ਸ਼ਤਾਨ ਦੇ ਬਾਲਕ ਪਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਪਰਮੇਸ਼ੁਰ ਤੋਂ ਨਹੀਂ ਅਤੇ ਨਾ ਉਹ ਜਿਹੜਾ ਆਪਣੇ ਭਰਾ ਨਾਲ ਪ੍ਰੇਮ ਨਹੀਂ ਰੱਖਦਾ ਹੈ
Explore ੧ ਯੂਹੰਨਾ 3:10
9
੧ ਯੂਹੰਨਾ 3:11
ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸਾਂ ਮੁੱਢੋ ਸੁਣਿਆ ਸੋ ਇਹ ਹੈ ਭਈ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ
Explore ੧ ਯੂਹੰਨਾ 3:11
10
੧ ਯੂਹੰਨਾ 3:13
ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਇਹ ਦਾ ਅਚਰਜ ਨਾ ਮੰਨੋ
Explore ੧ ਯੂਹੰਨਾ 3:13
Home
Bible
Plans
Videos