ਹੇ ਪਿਆਰਿਓ, ਹਰੇਕ ਆਤਮਾ ਦੀ ਪਰਤੀਤ ਨਾ ਕਰ ਲਓ ਸਗੋਂ ਆਤਮਿਆਂ ਨੂੰ ਪਰਖੋ ਭਈ ਓਹ ਪਰਮੇਸ਼ੁਰ ਤੋਂ ਹਨ ਕਿ ਨਹੀਂ ਕਿਉਂ ਜੋ ਬਾਹਲੇ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਓ । ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਭਈ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ ਸੋ ਪਰਮੇਸ਼ੁਰ ਤੋਂ ਹੈ