1
੧ ਯੂਹੰਨਾ 5:14
ਪਵਿੱਤਰ ਬਾਈਬਲ O.V. Bible (BSI)
ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ
Compare
Explore ੧ ਯੂਹੰਨਾ 5:14
2
੧ ਯੂਹੰਨਾ 5:15
ਅਤੇ ਜੇ ਅਸੀਂ ਜਾਣਦੇ ਹਾਂ ਭਈ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਇਹ ਵੀ ਜਾਣਦੇ ਹਾਂ ਭਈ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸਾਂ ਓਸ ਤੋਂ ਮੰਗੀਆਂ ਹਨ ਓਹ ਸਾਨੂੰ ਪਰਾਪਤ ਹੋ ਜਾਂਦੀਆਂ ਹਨ
Explore ੧ ਯੂਹੰਨਾ 5:15
3
੧ ਯੂਹੰਨਾ 5:3-4
ਕਿਉਂ ਜੋ ਪਰਮੇਸ਼ੁਰ ਦਾ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ
Explore ੧ ਯੂਹੰਨਾ 5:3-4
4
੧ ਯੂਹੰਨਾ 5:12
ਜਿਹ ਦੇ ਕੋਲ ਪੁੱਤ੍ਰ ਹੈ ਉਹ ਦੇ ਕੋਲ ਜੀਵਨ ਹੈ । ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤ੍ਰ ਨਹੀਂ ਹੈ ਉਹ ਦੇ ਕੋਲ ਜੀਵਨ ਵੀ ਨਹੀਂ ।।
Explore ੧ ਯੂਹੰਨਾ 5:12
5
੧ ਯੂਹੰਨਾ 5:13
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਕਰਦੇ ਹੋ ਭਈ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ
Explore ੧ ਯੂਹੰਨਾ 5:13
6
੧ ਯੂਹੰਨਾ 5:18
ਅਸੀਂ ਜਾਣਦੇ ਹਾਂ ਭਈ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਸੋ ਪਾਪ ਨਹੀਂ ਕਰਦਾ ਹੈ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਸੀ ਉਹ ਉਸ ਦੀ ਰੱਛਿਆ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ
Explore ੧ ਯੂਹੰਨਾ 5:18
Home
Bible
Plans
Videos