1
੧ ਪਤਰਸ 3:15-16
ਪਵਿੱਤਰ ਬਾਈਬਲ O.V. Bible (BSI)
ਸਗੋਂ ਮਸੀਹ ਨੂੰ ਪ੍ਰਭੁ ਕਰਕੇ ਆਪਣੇ ਹਿਰਦੇ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਡੀ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਹ ਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ ਪਰ ਨਰਮਾਈ ਅਤੇ ਭੈ ਨਾਲ ਅਤੇ ਅੰਤਹਕਰਨ ਸ਼ੁੱਧ ਰੱਖੋ ਭਈ ਓਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਮੰਦਾ ਆਖਦੇ ਹਨ ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਲੱਜਿਆਵਾਨ ਹੋਣ
Compare
Explore ੧ ਪਤਰਸ 3:15-16
2
੧ ਪਤਰਸ 3:12
ਕਿਉਂ ਜੋ ਪ੍ਰਭੁ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ। ਪ੍ਰਭੁ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ।।
Explore ੧ ਪਤਰਸ 3:12
3
੧ ਪਤਰਸ 3:3-4
ਅਤੇ ਤੁਹਾਡਾ ਸਿੰਗਾਰ ਸਿਰ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਥਵਾ ਬਸਤਰ ਪਹਿਨਣ ਦੇ ਨਾਲ ਬਾਹਰਲਾ ਨਾ ਹੋਵੇ ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਓਸ ਅਵਨਾਸੀ ਸਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੇ ਲੇਖੇ ਵੱਡੇ ਮੁੱਲ ਦਾ ਹੈ
Explore ੧ ਪਤਰਸ 3:3-4
4
੧ ਪਤਰਸ 3:10-11
ਕਿਉਂਕਿ, - ਜਿਹੜਾ ਜੀਵਨ ਨਾਲ ਪ੍ਰੇਮ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲਾਂ ਨੂੰ ਮਕਰ ਬੋਲਣ ਤੋਂ ਰੋਕ ਰੱਖੇ । ਉਹ ਬਦੀ ਤੋਂ ਹਟ ਜਾਵੇ ਅਤੇ ਨੇਕੀ ਕਰੇ, ਮਿਲਾਪ ਨੂੰ ਲੱਭੇ ਅਤੇ ਉਹ ਦਾ ਪਿੱਛਾ ਕਰੇ ।
Explore ੧ ਪਤਰਸ 3:10-11
5
੧ ਪਤਰਸ 3:8-9
ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚੀਂ ਦਰਦੀ ਬਣੋ, ਭਰਪੱਣ ਦਾ ਪ੍ਰੇਮ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟੇ ਅਸੀਸ ਦਿਓ ਕਿਉਂ ਜੋ ਤੁਸੀਂ ਇਸੇ ਦੇ ਲਈ ਸੱਦੇ ਗਏ ਤਾਂ ਜੋ ਅਸੀਸ ਦੇ ਅਧਕਾਰੀ ਹੋਵੋ
Explore ੧ ਪਤਰਸ 3:8-9
6
੧ ਪਤਰਸ 3:13
ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?
Explore ੧ ਪਤਰਸ 3:13
7
੧ ਪਤਰਸ 3:11
ਉਹ ਬਦੀ ਤੋਂ ਹਟ ਜਾਵੇ ਅਤੇ ਨੇਕੀ ਕਰੇ, ਮਿਲਾਪ ਨੂੰ ਲੱਭੇ ਅਤੇ ਉਹ ਦਾ ਪਿੱਛਾ ਕਰੇ ।
Explore ੧ ਪਤਰਸ 3:11
8
੧ ਪਤਰਸ 3:17
ਕਿਉਂਕਿ ਜੇ ਪਰਮੇਸ਼ੁਰ ਦੀ ਇੱਛਿਆ ਇਉਂ ਹੋਵੇ ਤਾਂ ਸ਼ੁਭ ਕਰਮ ਕਰਕੇ ਦੁੱਖ ਝੱਲਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਖੋਟੇ ਕਰਮ ਕਰਕੇ ਦੁੱਖ ਝੱਲੋ
Explore ੧ ਪਤਰਸ 3:17
Home
Bible
Plans
Videos