1
੧ ਪਤਰਸ 5:7
ਪਵਿੱਤਰ ਬਾਈਬਲ O.V. Bible (BSI)
ਅਤੇ ਆਪਣੀ ਸਾਰੀ ਚਿੰਤਾ ਓਸ ਉੱਤੇ ਸੁਟ ਛੱਡੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
Compare
Explore ੧ ਪਤਰਸ 5:7
2
੧ ਪਤਰਸ 5:10
ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਹ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ ਜਦ ਤੁਸਾਂ ਥੋੜਾ ਚਿਰ ਦੁਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਤਕੜਿਆ ਕਰੇਗਾ
Explore ੧ ਪਤਰਸ 5:10
3
੧ ਪਤਰਸ 5:8-9
ਸੁਚੇਤ ਹੋਵੋ, ਜਾਗਦੇ ਰਹੋ! ਤੁਹਾਡਾ ਵਿਰੋਧੀ ਸ਼ਤਾਨ ਬੁਕਦੇ ਸ਼ੀਂਹ ਵਾਂਙੁ ਭਾਲਦਾ ਫਿਰਦਾ ਹੈ ਭਈ ਕਿਹ ਨੂੰ ਪਾੜ ਖਾਵਾਂ ! ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਤੁਹਾਡੇ ਗੁਰਭਾਈ ਜਿਹੜੇ ਜਗਤ ਵਿੱਚ ਹਨ, ਓਹਨਾਂ ਨੂੰ ਵੀ ਏਹੋ ਦੁਖ ਸਹਿਣੇ ਪੈਂਦੇ ਹਨ
Explore ੧ ਪਤਰਸ 5:8-9
4
੧ ਪਤਰਸ 5:6
ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਭਈ ਉਹ ਤੁਹਾਨੂੰ ਵੇਲੇ ਸਿਰ ਉੱਚਿਆ ਕਰੇ
Explore ੧ ਪਤਰਸ 5:6
5
੧ ਪਤਰਸ 5:5
ਇਸੇ ਤਰਾਂ ਹੇ ਜੁਆਨੋ, ਬਜ਼ੁਰਗਾਂ ਦੇ ਅਧੀਨ ਹੋਵੇ, ਸਗੋਂ ਤੁਸੀਂ ਸੱਭੇ ਇੱਕ ਦੂਏ ਦੀ ਟਹਿਲ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨ੍ਹੋਂ, ਇਸ ਲਈ ਜੋ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਨੂੰ ਕਿਰਪਾ ਬਖ਼ਸ਼ਦਾ ਹੈ
Explore ੧ ਪਤਰਸ 5:5
Home
Bible
Plans
Videos